ਸੁਖਬੀਰ ਬਾਦਲ ਸਿਰੇ ਦਾ ਨਖਿੱਧ ਬੰਦਾ: ਰਾਜ ਕੁਮਾਰ ਵੇਰਕਾ
Published : Sep 27, 2019, 3:18 pm IST
Updated : Sep 27, 2019, 3:18 pm IST
SHARE ARTICLE
Raj Kumar Verka Speak Against Sukhbir Badal And Harsimrat Badal
Raj Kumar Verka Speak Against Sukhbir Badal And Harsimrat Badal

ਹਰਸਿਮਰਤ ਬਾਦਲ ਕਿਉਂ ਕੁਰਸੀ ਨਾਲ ਚਿਪਕੀ ਬੈਠੀ: ਵੇਰਕਾ

ਪੰਜਾਬ- ਹਰਿਆਣਾ ਵਿਚ ਅਕਾਲੀ ਦਲ ਵਲੋਂ ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਸਿਆਸਤ ਪੂਰੀ ਤਰਾਂ ਗਰਮਾ ਗਈ ਹੈ। ਅਜਿਹੇ ਵਿਚ ਸੁਖਬੀਰ ਬਾਦਲ ਨੂੰ ਵਿਰੋਧੀ ਪਾਰਟੀਆਂ ਵਲੋਂ ਕਾਫੀ ਕੁਝ ਸੁਣਨ ਨੂੰ ਮਿਲ ਰਿਹਾ ਹੈ  ਅਤੇ ਇਕੱਲੇ ਸੁਖਬੀਰ ਬਾਦਲ ਨੂੰ ਹੀ ਨਹੀਂ ਬਲਕਿ ਹਰਸਿਮਰਤ ਕੌਰ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ ਗਿਆ  ਅਤੇ ਇਹ ਤਿੱਖਾ ਅਤੇ ਸ਼ਾਇਰਾਨਾ ਨਿਸ਼ਾਨਾ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸਾਧਿਆ ਹੈ।

ਜਿਨ੍ਹਾਂ ਨੇ ਸਿਧੇ ਲਫ਼ਜ਼ਾਂ ਵਿਚ ਸੁਖਬੀਰ ਬਾਦਲ ਨੂੰ ਨਖਿੱਧ ਬੰਦਾ ਹੀ ਕਹਿ ਦਿੱਤਾ। ਦੱਸ ਦਈਏ ਕਿ ਹਰਿਆਣਾ 'ਚ ਬੀਜੇਪੀ ਅਤੇ ਅਕਾਲੀ ਦਲ ਅੰਦਰ ਪਈ ਦਰਾਰ ਨੇ ਵਿਰੋਧੀਆਂ ਨੂੰ ਬੋਲਣ ਦਾ ਇੱਕ ਵੱਡਾ ਮੌਕਾ ਦੇ ਦਿੱਤਾ ਹੈ ਪਰ ਹੁਣ ਦੇਖਣਾ ਹੋਵੇਗਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਵੱਖੋ ਵੱਖ ਹੋਏ ਇਨ੍ਹਾਂ ਦਲਾਂ ਦੇ ਕੀ ਨਤੀਜੇ ਸਾਹਮਣੇ ਆਉਂਦੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement