Breaking: ਅਮਰਪ੍ਰੀਤ ਸਿੰਘ ਦਿਓਲ ਨੂੰ ਬਣਾਇਆ ਗਿਆ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ 
Published : Sep 27, 2021, 6:57 pm IST
Updated : Sep 27, 2021, 7:06 pm IST
SHARE ARTICLE
Amarpreet Singh Deol
Amarpreet Singh Deol

ਸੁਮੇਧ ਸੈਣੀ ਦੇ ਵਕੀਲ ਰਹਿ ਚੁੱਕੇ ਹਨ ਅਮਰਪ੍ਰੀਤ ਸਿੰਘ ਦਿਓਲ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਪਹਿਲਾਂ ਅਤੁਲ ਨੰਦਾ ਇਹ ਸੇਵਾਵਾਂ ਨਿਭਾ ਰਹੇ ਸਨ।

 

 

Amarpreet Singh Deol
Amarpreet Singh Deol

 

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਹੋਣ ਕਾਰਨ ਦਿਓਲ ਨੂੰ ਏਜੀ ਨਿਯੁਕਤ ਕਰਨ ਨੂੰ ਲੈ ਕੇ ਮੰਤਰੀ ਮੰਡਲ ਵਿੱਚ ਦੋ ਰਾਏ ਸਨ।  ਦੱਸ ਦੇਈਏ ਕਿ ਸਾਬਕਾ ਐਡਵੋਕੇਟ ਜਨਰਲ ਅਤੁਲ ਨੰਦਾ, ਜਿਨ੍ਹਾਂ ਦਾ ਕਾਰਜਕਾਲ ਕਾਫ਼ੀ ਵਿਵਾਦਪੂਰਨ ਰਿਹਾ ਸੀ, ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਨ੍ਹਾਂ ਦੀ ਥਾਂ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਲਾਇਆ ਗਿਆ ਹੈ।

PHOTO
PHOTO

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement