ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖਤਮ, ਸਿਰਫ ਕਿਸਾਨਾਂ ਦੇ ਮੁੱਦੇ ‘ਤੇ ਹੋਈ ਚਰਚਾ
Published : Sep 27, 2021, 3:24 pm IST
Updated : Sep 27, 2021, 3:24 pm IST
SHARE ARTICLE
Punjab Cabinet
Punjab Cabinet

1 ਅਕਤੂਬਰ ਨੂੰ ਹੋਵੇਗੀ ਅਗਲੀ ਕੈਬਨਿਟ ਮੀਟਿੰਗ

 

 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅੱਜ ਨਵੇਂ  ਮੰਤਰੀ ਮੰਡਲ ਦੀ ਪਹਿਲੀ ਕੈਬਨਿਟ ਮੀਟਿੰਗ ਹੋਈ। ਮੀਟਿੰਗ ਵਿੱਚ  ਸਿਰਫ ਕਿਸਾਨਾਂ ਦੇ ਮੁੱਦਿਆਂ ਤੇ ਚਰਚਾ ਹੋਈ। 1 ਅਕਤੂਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਹੋਰ ਸਾਰੇ ਨੁਕਤਿਆਂ 'ਤੇ ਚਰਚਾ ਕੀਤੀ ਜਾਵੇਗੀ।

 

 

CM Charanjit Singh ChanniCM Charanjit Singh Channi

ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਡਾ.ਰਾਜਕੁਮਾਰ ਵੇਰਕਾ ਨੇ ਕਿਹਾ ਕਿ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ, ਇਸੇ ਲਈ ਮੀਟਿੰਗ ਵਿੱਚ ਸਿਰਫ ਉਨ੍ਹਾਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਉਹ ਜਲਦੀ ਹੀ ਕਿਸਾਨਾਂ ਨਾਲ ਗੱਲ ਕਰੇ।

 

Punjab Cabinet Punjab Cabinet


ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ 'ਤੇ  ਤੰਜ਼ ਕੱਸਦਿਆ ਕਿਹਾ ਕਿ ਉਹ ਕਿਸਾਨਾਂ ਦਾ ਸਭ ਤੋਂ ਵੱਡਾ ਦੁਸ਼ਮਣ ਹੈ। ਅਕਾਲੀ ਦਲ ਕੋਲ ਕੋਈ ਕੰਮ ਨਹੀਂ ਹੈ, ਇਸ ਲਈ ਜਿੱਥੇ ਚਹਾਉਣ ਉਥੇ ਮੋਰਚਾ ਲਗਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement