Mansa News : ਸਿੱਧੂ ਮੂਸੇਵਾਲਾ ਕਤਲ ਕੇਸ ’ਚ ਮਾਨਸਾ ਦੀ ਸੈਸ਼ਨ ਅਦਾਲਤ ’ਚ ਹੋਈ ਸੁਣਵਾਈ

By : BALJINDERK

Published : Sep 27, 2024, 4:36 pm IST
Updated : Sep 27, 2024, 6:23 pm IST
SHARE ARTICLE
Sidhu Moosewala
Sidhu Moosewala

Mansa News : ਵਕੀਲਾਂ ਦੀ ਹੜਤਾਲ ਕਾਰਨ ਕੋਈ ਵਕੀਲ ਅਦਾਲਤ ’ਚ ਨਹੀਂ ਹੋਇਆ ਪੇਸ਼,18 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

Mansa News : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮਾਨਸਾ ਸੈਸ਼ਨ ਅਦਾਲਤ ‘ਚ ਸੁਣਵਾਈ ਦੌਰਾਨ ਵਕੀਲਾਂ ਦੀ ਹੜਤਾਲ ਹੋਣ ਕਾਰਨ ਅੱਜ ਕੋਈ ਵਕੀਲ ਅਦਾਲਤ ਵਿਚ ਪੇਸ਼ ਨਹੀਂ ਹੋਇਆ। ਜਿਸ ਕਾਰਨ ਅਦਾਲਤ ਨੇ ਅਗਲੀ ਸੁਣਵਾਈ 18 ਅਕਤੂਬਰ ਲਈ ਤੈਅ ਕੀਤੀ ਹੈ।

(For more news apart from Sidhu Moosewala murder case, hearing was held in session court Mansa News in Punjabi, stay tuned to Rozana Spokesman)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement