ਮੁੱਖ ਮੰਤਰੀ ਦੇ ਪੁੱਤਰ ਅੱਜ ਹੋਣਗੇ ਈਡੀ ਸਾਹਮਣੇ ਪੇਸ਼ 
Published : Oct 27, 2020, 10:49 am IST
Updated : Oct 27, 2020, 10:49 am IST
SHARE ARTICLE
Raninder Singh
Raninder Singh

ਇਸ ਤੋਂ ਪਹਿਲਾਂ 21 ਜੁਲਾਈ, 2016 ਨੂੰ ਰਣਇੰਦਰ ਇਨਫੋਰਸਮੈਂਟ ਸਾਹਮਣੇ ਪੇਸ਼ ਹੋਏ ਸਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੋਂ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਪੁੱਛਗਿੱਛ ਕਰੇਗੀ। ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀ ਉਲੰਘਣਾ ਦੇ ਮਾਮਲੇ ਵਿਚ ਹੈ। ਦੱਸ ਦਈਏ ਕਿ ਈਡੀ ਸਵਿਟਜ਼ਰਲੈਂਡ ਨੂੰ ਫੰਡਾਂ ਦੇ ਟ੍ਰਾਂਸਫਰ, ਜਕਰਾਂ ਦਾ ਟਰੱਸਟ ਦੇ ਗਠਨ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਸੰਸਥਾਵਾਂ ਦੀ ਜਾਂਚ ਕਰ ਰਹੀ ਹੈ।

Enforcement DirectorateEnforcement Directorate

ਇਸ ਤੋਂ ਪਹਿਲਾਂ 21 ਜੁਲਾਈ, 2016 ਨੂੰ ਰਣਇੰਦਰ ਇਨਫੋਰਸਮੈਂਟ ਸਾਹਮਣੇ ਪੇਸ਼ ਹੋਏ ਸਨ। ਜ਼ਿਕਰਯੋਗ ਹੈ ਕਿ ਕਾਂਗਰਸ ਲੀਡਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਦੇ ਪੁੱਤਰ ਖ਼ਿਲਾਫ਼ ਕਾਰਵਾਈ ਉਨ੍ਹਾਂ ਲਈ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਪ੍ਰਤੀ ਸਖ਼ਤ ਰੁਖ ਅਖ਼ਤਿਆਰ ਕਰਨ ਦਾ ਨਤੀਜਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement