ਸੜਕ ਹਾਦਸੇ 'ਚ 2 ਟਰੱਕ ਚਾਲਕਾਂ ਦੀ ਮੌਤ
Published : Oct 27, 2020, 7:05 pm IST
Updated : Oct 27, 2020, 7:16 pm IST
SHARE ARTICLE
Pic
Pic

ਟਰੱਕ ਮਾਲਕ ਦਾ 14 ਦਿਨ ਪਹਿਲਾਂ ਹੀ ਹੇਇਆ ਸੀ ਵਿਆਹ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਹੋਏ ਇਕ ਦਰਦਨਾਕ ਸੜਕ ਹਾਦਸੇ 'ਚ ਦੋਵਾਂ ਟਰੱਕਾਂ ਦੇ ਚਾਲਕਾਂ ਦੀ ਮੌਕੇ 'ਤੇ ਮੌਤ ਹੋਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਅਨੁਸਾਰ ਪਿੰਡ ਖਾਈ ਨਜ਼ਦੀਕ ਬੀਤੀ ਦੇਰ ਰਾਤ ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਹੋ ਗਈ ਸੀ । ਜਿਸ ਦੌਰਾਨ ਜਲਾਲਾਬਾਦ ਟਰੱਕ ਦੇ ਸਹਾਇਕ ਕੰਨੈਕਟਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ । picPic
ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ । ਇੱਥੇ ਵਿਸ਼ੇਸ਼ ਤੌਰ ਤੇ ਜ਼ਿਕਰਯੋਗ ਹੈ ਕਿ ਟਰੱਕ ਦਾ ਮਾਲਕ ਹਰਪ੍ਰੀਤ ਹੈਪੀ ਵਾਸੀ ਟਿਵਾਣਾ ਕਲਾਂ ਜਲਾਲਾਬਾਦ ਦਾ 14 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਵਿਆਹ ਦੇ ਚਾਅ ਵੀ ਹਾਲੇ ਤੱਕ ਪਰਿਵਾਰਕ ਮੈਂਬਰਾਂ ਦੇ ਪੂਰੇ ਨਹੀਂ ਹੋਏ ਸਨ ਅਤੇ ਅਚਾਨਕ ਕੁਦਰਤ ਦਾ ਭਾਣਾ ਵਾਪਰ ਗਿਆ । ਵਿਆਹ ਤੋਂ ਬਆਦ ਘਰ ਵਿਚ ਆਈਆਂ ਖੁਸ਼ੀਆਂ ਸੋਗ ਵਿਚ ਬਦਲ ਗਈਆਂ ਹਨ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement