ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਦੋ ਧਿਰਾਂ ਦਰਮਿਆਨ ਲੜਾਈ, ਤਿੰਨ ਹਵਾਲਾਤੀ ਜ਼ਖ਼ਮੀ
Published : Oct 27, 2020, 5:22 pm IST
Updated : Oct 27, 2020, 5:26 pm IST
SHARE ARTICLE
jail
jail

ਘਟਨਾ ਸਬੰਧੀ ਥਾਣਾ ਕੋਤਵਾਲੀ ਪੁਲਿਸ ਕਰ ਰਹੀ ਹੈ ਲੋੜੀਂਦੀ ਕਾਰਵਾਈ

ਕਪੂਰਥਲਾ- ਕਪੂਰਥਲਾ ਦੀ ਮਾਡਰਨ ਜੇਲ੍ਹ ਵਿਚ ਅੱਜ ਦੁਪਹਿਰੇ ਦੋ ਧਿਰਾਂ ਦਰਮਿਆਨ ਲੜਾਈ ਹੋਈ। ਇਸ ਲੜਾਈ ਦੌਰਾਨ 3 ਹਵਾਲਾਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਵਾਲਾਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਸਮੇਤ ਪੀ.ਸੀ.ਆਰ. ਦੀਆਂ ਟੀਮਾਂ ਸਿਵਲ ਹਸਪਤਾਲ ਪਹੁੰਚ ਗਈਆਂ ਹਨ। 

police

ਸਿਵਲ ਹਸਪਤਾਲ 'ਚ ਹੁਣ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਹੁਣ ਘਟਨਾ ਸਬੰਧੀ ਥਾਣਾ ਕੋਤਵਾਲੀ ਪੁਲਿਸ ਲੋੜੀਂਦੀ ਕਾਰਵਾਈ ਕਰ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜੇਲ੍ਹਾਂ 'ਚ ਹਵਾਲਾਤੀਆਂ ਦੀ ਲੜਾਈ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement