ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਸੈਂਟਰ ਨੇ ਵਿਸ਼ਵਕਰਮਾ ਦਿਵਸ ਮਨਾਇਆ
Published : Oct 27, 2022, 11:46 pm IST
Updated : Oct 27, 2022, 11:46 pm IST
SHARE ARTICLE
image
image

ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਸੈਂਟਰ ਨੇ ਵਿਸ਼ਵਕਰਮਾ ਦਿਵਸ ਮਨਾਇਆ

ਲੁਧਿਆਣਾ, 27 ਅਕਤੂਬਰ (ਆਰ.ਪੀ. ਸਿੰਘ): ਰਾਮਗੜ੍ਹੀਆ ਫਾਊਾਡੇਸ਼ਨ ਨੇ ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਸੈਂਟਰ ਵੱਲੋ ਮਨਾਏ ਵਿਸ਼ਵਕਰਮਾ ਦਿਵਸ ਮੌਕੇ ਰਘਬੀਰ ਸਿੰਘ ਸੋਹਲ ਪ੍ਰਧਾਨ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਭਵਨ ਦੀ ਗਵਰਨਿੰਗ ਕÏਾਸਲ ਦੇ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਵਿਸ਼ਵਕਰਮਾ ਦਿਵਸ ਮÏਕੇ ਹਰ ਸਾਲ ਇੱਕ ਉਦਯੋਗਪਤੀ ਅਤੇ ਉੱਦਮੀਆਂ, ਜਿਨ੍ਹਾਂ ਨੇ ਕਾਰੋਬਾਰ ਵਿੱਚ ਨਵੀਆਂ ਖੋਜਾਂ ਕੀਤੀਆਂ ਹਨ ਅਤੇ ਨਵੇਂ ਵਿਚਾਰਾਂ ਨਾਲ ਆਪਣੇ ਕੰਮ ਦੇ ਖੇਤਰ ਵਿੱਚ ਘਾਤਕ ਪ੍ਰਾਪਤੀ ਰੱਖਣ ਵਾਲਿਆ ਨੂੰ  ਬਾਬਾ ਵਿਸ਼ਵਕਰਮਾ ਅਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ | ਸਮਾਗਮ ਦੌਰਾਨ 5 ਉਘੀਆਂ ਸ਼ਖਸੀਅਤਾਂ ਨੂੰ  ਇਸ ਮÏਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ ਕੁਲਾਰ, ਸੁਖਦਿਆਲ ਸਿੰਘ, ਹਰਜੀਤ ਸਿੰਘ ਸÏਾਧ,  ਰਘਬੀਰ ਸਿੰਘ ਸੋਹਲ, ਦਿਨੇਸ਼ ਸਿੰਘ ਭੋਗਲ, ਸੁਰਜੀਤ ਸਿੰਘ ਕ੍ਰਿਸਟਲ, ਜਗਮੋਹਨ ਸਿੰਘ ਕਲਸੀ, ਭੁਪਿੰਦਰ ਸਿੰਘ ਉੱਭੀ ਹਾਜ਼ਰ ਸਨ¢  ਰਾਮਗੜ੍ਹੀਆ ਮੰਚ, ਨਿਰਮਲ ਸਿੰਘ ਤੋ ਇਲਾਵਾ 200 ਉੱਦਮੀ ਹਾਜ਼ਰ ਸਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement