Sangrur News: ਸੰਗਰੂਰ 'ਚ ਖੇਤਾਂ ’ਚ ਕੰਮ ਕਰ ਰਹੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ

By : GAGANDEEP

Published : Oct 27, 2023, 1:02 pm IST
Updated : Oct 27, 2023, 9:36 pm IST
SHARE ARTICLE
photo
photo

Sangrur News: ਦੋ ਨੌਜਵਾਨ ਝੁਲਸੇ

 

Sangrur News Today in Punjabi young farmer died of electrocution : ਸੰਗਰੂਰ ਦੇ ਦਿੜ੍ਹਬਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਆਪਣੇ ਖੇਤਾਂ ਵਿਚ ਬਿਜਲੀ ਦਾ ਕੰਮ ਕਰ ਰਹੇ ਤਿੰਨ ਕਿਸਾਨਾਂ ਨੂੰ ਕਰੰਟ ਲੱਗ ਗਿਆ। ਇਸ ਹਾਦਸੇ ਵਿਚ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ (36) ਵਜੋਂ ਹੋਈ ਹੈ।

ਇਹ ਵੀ ਪੜ੍ਹੋ: Onion Price Hike: ਤਿਉਹਾਰੀ ਸੀਜ਼ਨ ਵਿਚ ਇਕ ਵਾਰ ਫਿਰ ਤੋਂ ਰਵਾਏਗਾ ਪਿਆਜ਼, ਕੀਮਤਾਂ ਵਿਚ ਹੋਇਆ ਵਾਧਾ

ਹਰਦੀਪ ਸਿੰਘ ਦੇ ਨਾਲ ਕੰਮ ਕਰਦੇ ਦੋ ਹੋਰ ਕਿਸਾਨ ਬਿਜਲੀ ਦੀ ਲਪੇਟ ਵਿਚ ਆ ਗਏ। ਜਾਣਕਾਰੀ ਅਨੁਸਾਰ ਕਿਸਾਨ ਹਰਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਖੇਤਾਂ ਵਿਚ ਬਿਜਲੀ ਦਾ ਕੰਮ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਕਰੰਟ ਲੱਗ ਗਿਆ।

ਇਹ ਵੀ ਪੜ੍ਹੋ: Punjab Firecrackers News: ਪੰਜਾਬ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਗਰੀਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਹਰਦੀਪ ਸਿੰਘ ਆਪਣੇ ਪਿੱਛੇ ਪਤਨੀ ਅਤੇ 13 ਸਾਲ ਦੀ ਬੇਟੀ ਛੱਡ ਗਿਆ ਹੈ। ਦਿੜ੍ਹਬਾ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਹੈ ਤੇ ਮ੍ਰਿਤਕ ਹਰਦੀਪ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ ਹੈ।

(For more news apart from Sangrur News Today in Punjabi young farmer died of electrocution stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement