ਪੈਦਲ ਜਾ ਰਹੀ ਔਰਤ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਸੋਨੇ ਦੀਆਂ ਵਾਲੀਆਂ ਖੋਹ ਕੇ ਹੋਏ ਫ਼ਰਾਰ 
Published : Nov 27, 2021, 6:32 pm IST
Updated : Nov 27, 2021, 6:32 pm IST
SHARE ARTICLE
snaching
snaching

ਇਸ ਘਟਨਾ ਤੋਂ ਬਾਅਦ ਇਲਾਕੇ 'ਚ ਡਰ ਦਾ ਮਾਹੌਲ ਹੈ।

ਗੁਰਾਇਆ : ਗੁਰਾਇਆ ਇਲਾਕੇ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਆਮ ਬਣ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਪੈਦਲ ਜਾ ਰਹੀ ਔਰਤ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਕੋਲੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ।

snaching snaching

ਪੀੜਤ ਔਰਤ ਸਤਵੰਤ ਕੌਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਪਿੰਡ ਦੀ ਲਿੰਕ ਸੜਕ ’ਤੇ ਪੈਦਲ ਸ਼ਾਮ ਨੂੰ ਵਾਪਸ ਆਪਣੇ ਘਰ ਜਾ ਰਹੀ ਸੀ। ਰਸਤੇ 'ਚ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਨੇ ਮੂੰਹ ਢੱਕ ਕੇ ਉਸ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਡਰ ਦਾ ਮਾਹੌਲ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement