ਵਿਆਹ ਸਮਾਗਮ 'ਚ ਜਾਂਦੇ ਸਮੇਂ ਸੱਭਿਆਚਾਰਕ ਗਰੁੱਪ ਨਾਲ ਵਾਪਰਿਆ ਭਾਣਾ, ਇੱਕ ਦੀ ਮੌਤ
Published : Nov 27, 2022, 5:14 pm IST
Updated : Nov 27, 2022, 6:39 pm IST
SHARE ARTICLE
road Accident
road Accident

ਅਚਨਚੇਤ ਗੱਡੀ ਪਲਟਨ ਕਾਰਨ ਵਾਪਰਿਆ ਹਾਦਸਾ 

ਸ੍ਰੀ ਗੋਇੰਦਵਾਲ ਸਾਹਿਬ (ਮਾਨ ਸਿੰਘ) : ਫਤਿਆਬਾਦ ਤੋਂ ਹਰੀਕੇ ਪੱਤਣ ਰੋਡ 'ਤੇ ਆਉਂਦੇ ਪਿੰਡ ਚੱਕ ਮਹਿਰ ਦੇ ਕੋਲ ਜਲਾਲਾਬਾਦ ਫਿਰੋਜ਼ਪੁਰ ਤੋਂ ਸਭਿਆਚਾਰਕ ਗਰੁੱਪ ਵਿੱਚ ਸ਼ਾਮਲ ਕੁਝ ਲੋਕ ਵਿਆਹ ਸਮਾਗਮ ਵਿੱਚ ਪ੍ਰੋਗਰਾਮ ਕਰਨ ਲਈ ਅੰਮਿਰਤਪੁਰ ਨੇੜੇ ਮੁੰਡੀ ਮੋੜ ਜਾ ਰਹੇ ਸਨ। ਰਸਤੇ ਵਿਚ ਅਚਾਨਕ ਗੱਡੀ ਪਲਟਣ ਕਾਰਨ ਇੱਕ ਡਾਂਸਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕਾ ਦੀ ਪਛਾਣ ਨੀਰੂ ਪਤਨੀ ਚਰਨਜੀਤ ਸਿੰਘ ਵਾਸੀ ਜਲਾਲਾਬਾਦ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ।  ਬਾਕੀ ਸਾਰੇ ਗਰੁੱਪ ਦੇ ਮੈਬਰ ਗੰਭੀਰ ਹੋ ਗਏ ਹਨ। ਮੌਕੇ 'ਤੇ ਪਹੁੰਚੇ ਫਤਿਆਬਾਦ ਦੀ ਪੁਲਿਸ ਦੇ ਏ ਐਸ ਆਈ ਜੈਮਲ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕਿ ਜ਼ਖਮੀਆਂ ਨੂੰ ਹਸਪਤਾਲ ਖਡੂਰ ਸਾਹਿਬ ਭੇਜ ਦਿੱਤਾ ਹੈ। ਪੁਲਿਸ ਵਲੋਂ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement