ਵਿਰਾਸਤੀ ਮਾਰਗ ’ਤੇ ਯਾਤਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਮਾਮਲਾ: 21 ਵਿਅਕਤੀਆਂ ਖ਼ਿਲਾਫ਼ ਕੀਤੀ ਗਈ ਜ਼ਾਬਤਾ ਫੌਜ਼ਦਾਰੀ ਤਹਿਤ ਰੋਕੂ ਕਾਰਵਾਈ
Published : Dec 27, 2022, 9:31 pm IST
Updated : Dec 27, 2022, 9:40 pm IST
SHARE ARTICLE
Preventive action taken against 21 persons
Preventive action taken against 21 persons

ਜੇਕਰ ਭਵਿੱਖ ਵਿਚ ਵਿਰਾਸਤੀ ਮਾਰਗ ’ਤੇ ਅਜਿਹਾ ਕੋਈ ਵਿਅਕਤੀ ਨਜ਼ਰ ਆਇਆ ਤਾਂ ਉਸ ਦੇ ਖਿਲਾਫ਼ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

 

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵਿਰਾਸਤੀ ਮਾਰਗ ’ਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਹੋਟਲਾਂ/ਸਰਾਵਾਂ/ਗੈਸਟ ਹਾਊਸ ਲੈਣ ਸਬੰਧੀ ਬਿਨਾਂ ਵਜ੍ਹਾਂ ਤੰਗ-ਪ੍ਰੇਸ਼ਾਨ, ਭਰਮਾਉਣ ਅਤੇ ਲੁੱਟ-ਖੋਹ ਕਰਨ ਵਾਲਿਆ ਖਿਲਾਫ਼ ਸ਼ਿਕੰਜਾ ਕੱਸਿਆ ਗਿਆ ਹੈ। ਇਹਨਾਂ ਕਰਿੰਦਿਆਂ ਕਾਰਨ ਗੁਰੂ ਨਗਰੀ ਅੰਮ੍ਰਿਤਸਰ ਸਬੰਧੀ ਦੇਸ਼ਾ-ਵਿਦੇਸ਼ਾਂ ਤੋ ਆਉਣ ਵਾਲੇ ਯਾਤਰੀਆਂ ਵਿਚ ਗਲਤ ਸੁਨੇਹਾ ਜਾਂਦਾ ਹੈ।

ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨਅੰਮ੍ਰਿਤਸਰ ਵੱਲੋਂ ਅਜਿਹੇ 21 ਵਿਅਕਤੀਆਂ ਖਿਲਾਫ ਜ਼ਾਬਤਾ ਫੌਜ਼ਦਾਰੀ ਤਹਿਤ ਰੋਕੂ ਕਾਰਵਾਈ (Preventive Action) ਕੀਤੀ ਗਈ। ਜੇਕਰ ਭਵਿੱਖ ਵਿਚ ਵਿਰਾਸਤੀ ਮਾਰਗ ’ਤੇ ਅਜਿਹਾ ਕੋਈ ਵਿਅਕਤੀ ਨਜ਼ਰ ਆਇਆ ਤਾਂ ਉਸ ਦੇ ਖਿਲਾਫ਼ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement