Patiala News : ਤੇਜ਼ ਰਫ਼ਤਾਰ ਗੱਡੀ ਦਰੱਖ਼ਤ ’ਚ ਵੱਜਣ ਕਾਰਨ ਛੁੱਟੀ ਆਏ ਫੌਜੀ ਦੀ ਮੌਤ, ਦੋ ਗੰਭੀਰ ਜ਼ਖ਼ਮੀ

By : BALJINDERK

Published : Dec 27, 2024, 1:54 pm IST
Updated : Dec 27, 2024, 1:54 pm IST
SHARE ARTICLE
ਹਾਦਸੇ ਦੌਰਾਨ ਨੁਕਸਾਨੀ ਗਈ ਗੱਡੀ
ਹਾਦਸੇ ਦੌਰਾਨ ਨੁਕਸਾਨੀ ਗਈ ਗੱਡੀ

Patiala News : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਕੋਲ ਵਾਪਰਿਆ ਹਾਦਸਾ

Patiala News in Punjabi : ਬੀਤੀ ਦੇਰ ਰਾਤ ਪਟਿਆਲਾ ਦੇ ਭਾਦਸੋਂ ਰੋਡ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇੱਕ ਭਿਆਨਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਪਾਰਟੀ ਨੇ ਮੌਕੇ ’ਤੇ ਜਾ ਕੇ ਚੈੱਕ ਕੀਤਾ ਜੀ ਗੱਡੀ ਦਰੱਖਤ ਵਿੱਚ ਵੱਜੀ ਹੋਈ ਸੀ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਜ਼ਖ਼ਮੀਆਂ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ  ਦਾਖ਼ਲ ਕਰਵਾਇਆ ਗਿਆ। ਜਿਸ ਵਿੱਚ ਆਰਮੀ ਜਵਾਨ ਜਸ਼ਨਦੀਪ ਸਿੰਘ ਨਾਂ ਦੇ ਬੰਦਾ ਜਿਹੜਾ ਛੁੱਟੀ ’ਤੇ ਅਇਆ ਹੋਇਆ ਸੀ ਉਸ ਦੀ ਮੌਤ ਹੋ ਗਈ ਸੀ, ਉਸ ਦੇੇ ਦੋ ਨਾਲ ਦੇ ਸਾਥੀ ਜ਼ਖ਼ਮੀ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। 

1

ਇਸ ਮੌਕੇ ਥਾਣਾ ਬਖਸ਼ੀਵਾਲ ਐਸਐਚਓ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਦੇਰ ਰਾਤ ਪਟਿਆਲਾ ਦੇ ਭਾਦਸੋਂ ਰੋਡ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇੱਕ ਭਿਆਨਕ ਵਾਪਰ ਗਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਪੁਲਿਸ ਨੇ ਟੀਮ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਿਆ, ਜਿਸ ਵਿਚ ਇੱਕ ਵਿਅਕਤੀ ਦੀ ਹਸਪਤਾਲ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਬਾਕੀ ਕਾਰਵਾਈ ਪਰਿਵਾਰਕ ਮੈਂਬਰਾਂ ਦੇ ਪਹੁੰਚਣ ’ਤੇ ਕੀਤੀ ਜਾਵੇਗੀ। 

(For more news apart from Punjab Patiala Road Accident Latest News Today Soldier Died News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement