Takht Sri Damdama Sahib News: ਚਾਰ ਸਾਹਿਬਜ਼ਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਦਮਦਮਾ ਸਾਹਿਬ ਸਮਾਗਮ ਕਰਵਾਏ

By : BALJINDERK

Published : Dec 27, 2024, 1:08 pm IST
Updated : Dec 27, 2024, 1:08 pm IST
SHARE ARTICLE
ਸਿੰਘ ਸਾਹਿਬਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਸਿੰਘ ਸਾਹਿਬਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Takht Sri Damdama Sahib News :

Takht Sri Damdama Sahib News in Punjbai : ਚਾਰ ਸਾਹਿਬਜ਼ਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਅੱਜ ਦੁਨੀਆਂ ਭਰ ਵਿਚ ਸ਼ਹੀਦੀ ਸਮਾਗਮ ਕੀਤੇ ਜਾ ਰਹੇ ਹਨ। ਜਿਸ ਤਹਿਤ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ। 

1

ਠੰਢ ਅਤੇ ਬਾਰਿਸ਼ ਦੇ ਬਾਵਜੂਦ ਵੱਡੀ ਗਿਣਤੀ ’ਚ ਸੰਗਤਾਂ ਨੇ ਸਮਾਗਮ ਦੌਰਾਨ ਹਾਜ਼ਰੀ ਲਗਵਾਈ। ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨ ਤੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ। 

1

ਸਮਾਗਮ ਮੌਕੇ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਗੁਰ-ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ। ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਕੀਤੀ।

(For more news apart fromTakht Sri Damdama News martyrdom day Mata Gujri Ji latest news in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement