ਬਠਿੰਡਾ ਕੇਂਦਰੀ ਜੇਲ੍ਹ 'ਚ ਆਪਸ 'ਚ ਭਿੜੇ ਕੈਦੀ, 14 ਖਿਲਾਫ ਮਾਮਲਾ ਦਰਜ

By : GAGANDEEP

Published : Jan 28, 2023, 3:10 pm IST
Updated : Jan 28, 2023, 3:17 pm IST
SHARE ARTICLE
photo
photo

ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕਰੀਬ 53 ਗੈਂਗਸਟਰ ਬੰਦ ਹਨ।

 

ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਦੋ ਗੁੱਟਾਂ ਵਿੱਚ ਜ਼ਬਰਦਸਤ ਲੜਾਈ ਹੋਈ। ਪੁਲਿਸ ਨੇ ਜੇਲ੍ਹ ਅਧਿਕਾਰੀ ਜਸਪਾਲ ਸਿੰਘ ਦੀ ਤਹਿਰੀਕ ’ਤੇ 14 ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੜ੍ਹੋ ਪੂਰੀ ਖਬਰ:  ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ 'ਚ ਭਾਰੀ ਮੀਂਹ ਕਾਰਨ 2 ਲੋਕਾਂ ਦੀ ਹੋਈ ਮੌਤ

ਦੱਸ ਦੇਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਹਰ ਰੋਜ਼ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕਰੀਬ 53 ਗੈਂਗਸਟਰ ਬੰਦ ਹਨ। ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਨਸ਼ੇ, ਮੋਬਾਈਲ ਫੋਨ ਅਤੇ ਕਈ ਵਾਰ ਲੜਾਈ ਝਗੜੇ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਪੜ੍ਹੋ ਪੂਰੀ ਖਬਰ:  ਹਿਮਾਚਲ 'ਚ ਵੱਡੀ ਭੈਣ ਦੇ ਦੋਵੇਂ ਗੁਰਦੇ ਖਰਾਬ ਹੋਣ 'ਤੇ ਛੋਟੀ ਨੇ ਕਿਡਨੀ ਦਾਨ ਕਰਕੇ ਬਚਾਈ ਜਾਨ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement