Dera Baba Nanak News: ਭਰਾ ਦੇ ਵਿਆਹ ਵਾਲੇ ਦਿਨ ਭਰਾ ਦੀ ਸੜਕ ਹਾਦਸੇ 'ਚ ਹੋਈ ਮੌਤ

By : GAGANDEEP

Published : Jan 28, 2024, 4:00 pm IST
Updated : Jan 28, 2024, 4:00 pm IST
SHARE ARTICLE
The youth died in a road accident Dera Baba Nanak News in punjabi
The youth died in a road accident Dera Baba Nanak News in punjabi

Dera Baba Nanak News: ਦੋਸਤਾਂ ਨਾਲ ਸਮਾਨ ਲੈਣ ਲਈ ਗਿਆ ਸੀ ਸ਼ਹਿਰ

The youth died in a road accident Dera Baba Nanak News in punjabi : ਹਲਕਾ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਪਿੰਡ ਕੋਹਾਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਵਿਆਹ ਵਾਲੇ ਘਰ ਵਿਚ ਸੱਥਰ ਵਿਛ ਗਏ। ਮਿਲੀ ਜਾਣਕਾਰੀ ਅਨੁਸਾਰ ਦੀ ਡਰੇਨ ਨੇੜੇ ਗੱਡੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਗੱਡੀ ’ਚ ਬੈਠੇ ਚਾਰ ਹੋਰ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Gwalior Suicide News: ਗਵਾਲੀਅਰ 'ਚ ਪ੍ਰਾਪਰਟੀ ਡੀਲਰ ਨੇ ਪ੍ਰਵਾਰ ਸਮੇਤ ਕੀਤੀ ਖ਼ੁਦਕੁਸ਼ੀ

ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ (22) ਪੁੱਤਰ ਸੁਖਦੇਵ ਸਿੰਘ, ਵਾਸੀ ਬਰਾੜ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਦੇ ਚਾਚੇ ਦੇ ਪੁੱਤਰ ਦਾ ਅੱਜ ਵਿਆਹ ਸੀ ਅਤੇ ਉਹ ਆਪਣੇ ਦੋਸਤਾਂ ਨਾਲ ਪਿੰਡ ਮਾਹਲ ਵਿਖੇ ਕਿਸੇ ਜ਼ਰੂਰੀ ਕੰਮ ਲਈ ਗਿਆ ਸੀ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਦਿਨਾਂ ਤੋਂ ਸੀ ਲਾਪਤਾ

ਵਾਪਸ ਆਉਂਦਿਆਂ ਰਾਤ ਕਰੀਬ 11 ਵਜੇ ਉਨ੍ਹਾਂ ਦੀ ਰਫਤਾਰ ਹਾਦਸਾ ਗ੍ਰਸਤ ਹੋ ਕੇ ਪੁੱਲ ਤੋਂ ਨੇੜਲੇ ਖੇਤਾਂ ’ਚ ਪਲਟ ਗਈ। ਜਿਸ ਨਾਲ ਇਕ ਨੌਜਵਾਨ ਦੀ ਮੌਤ ਤੇ ਬਾਕੀ ਚਾਰੇ ਜ਼ਖ਼ਮੀ ਹੋ ਗਏ। ਨੌਜਵਾਨ ਦੀ ਮੌਤ ਨਾਲ ਵਿਆਹ ਵਾਲੇ ਘਰ ’ਚ ਗਮੀਆਂ ਦਾ ਮਾਤਮ ਛਾ ਗਿਆ। ਮਿ੍ਰਤਕ ਨੌਜਵਾਨ ਦਾ ਅੰਤਿਮ ਸਸਕਾਰ ਪਿੰਡ ਬਰਾੜ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from The youth died in a road accident Dera Baba Nanak News in punjabi  , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement