Patiala News: ਗੱਡੀ ਲੁੱਟਣ ਆਏ ਲੁਟੇਰਿਆਂ ਨੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
Published : Jan 28, 2024, 1:22 pm IST
Updated : Jan 28, 2024, 1:22 pm IST
SHARE ARTICLE
The youth was shot dead Patiala News in punjabi
The youth was shot dead Patiala News in punjabi

Patiala News: ਮ੍ਰਿਤਕ ਆਪਣੇ ਪਿੱਛੇ ਮਾਸੂਮ ਬੱਚੀ ਤੇ ਗਰਭਵਤੀ ਪਤਨੀ ਛੱਡ ਗਿਆ

The youth was shot dead Patiala News in punjabi  :  ਪਟਿਆਲਾ ’ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਗੱਡੀ ਲੁੱਟਣ ਆਏ 3 ਲੁਟੇਰਿਆਂ ਨੇ ਗੱਡੀ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ। ਮ੍ਰਿਤਕ ਦੀ ਪਛਾਣ ਸਮੀਰ ਕਟਾਰੀਆ ਵਜੋਂ ਹੋਈ ਹੈ। ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਨਾ ਸਿਰਫ ਗੱਡੀ ਲੁੱਟੀ ਸਗੋਂ ਗੱਡੀ ਦੇ ਮਾਲਕ ਦਾ ਕਤਲ ਵੀ ਕਰ ਦਿਤਾ।

ਇਹ ਵੀ ਪੜ੍ਹੋ: Punjab Weather Update News: ਪੰਜਾਬ ਵਿਚ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ, ਧੁੱਪ ਕਾਰਨ ਵਧਿਆ ਤਾਪਮਾਨ

ਮ੍ਰਿਤਕ ਆਪਣੇ ਪਿੱਛੇ ਦੋ ਸਾਲ ਦੀ ਬੇਟੀ ਤੇ ਗਰਭਵਤੀ ਪਤਨੀ ਛੱਡ ਗਿਆ। ਮਿਲੀ ਜਾਣਕਾਰੀ ਅਨੁਸਾਰ ਸਮੀਰ ਗੱਡੀ ਵਿਚ ਬੈਠ ਕੇ ਆਪਣੇ ਸਾਥੀ ਨਾਲ ਘਰ ਜਾ ਰਿਹਾ ਸੀ। ਰਸਤੇ ਵਿਚ ਲੁਟੇਰਿਆਂ ਨੇ ਗੱਡੀ ਲੁੱਟਣ ਦੀ ਨੀਅਤ ਨਾਲ ਗੱਡੀ ਮਾਲਕ ਦਾ ਕਤਲ ਕਰ ਦਿਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਕਾਰਵਾਈ ਸ਼ੁਰੂ ਕਰ ਦਿਤੀ।

ਇਹ ਵੀ ਪੜ੍ਹੋ: Firozpur News: ਫ਼ਿਰੋਜ਼ਪੁਰ ਵਿਚ ਚਾਈਨਾ ਡੋਰ ਦੇ 300 ਗੱਟੂ ਸਮੇਤ ਦੁਕਾਨਦਾਰ ਗ੍ਰਿਫ਼ਤਾਰ

ਗੱਡੀ ਨੂੰ ਲੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਹਾਲਾਂਕਿ ਇਹ ਕੋਸ਼ਿਸ਼ ਨਾਕਾਮ ਰਹੀ ਕਿਉਂਕਿ ਗੱਡੀ ਲੁੱਟਣ ਤੋਂ ਮਹਿਜ਼ 100 ਮੀਟਰ ਦੀ ਦੂਰੀ ’ਤੇ ਹੀ ਗੱਡੀ ਹਾਦਸੇ ਦੀ ਸ਼ਿਕਾਰ ਹੋ ਗਈ ਅਤੇ ਹਮਲਾਵਰ ਗੱਡੀ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from The youth was shot dead Patiala News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement