Bhatinda News : ਅੰਮ੍ਰਿਤਸਰ ’ਚ ਡਾ. ਭੀਮ ਰਾਓ ਅੰਬੇਦਕਰ ਦੇ ਤੋੜੇ ਬੁੱਤ ਨੂੰ ਲੈ ਕੇ ਬਠਿੰਡਾ ਜਥੇਬੰਦੀਆਂ ਨੇ CBI ਜਾਂਚ ਦੀ ਕੀਤੀ ਮੰਗ 

By : BALJINDERK

Published : Jan 28, 2025, 1:23 pm IST
Updated : Jan 28, 2025, 1:23 pm IST
SHARE ARTICLE
 ਬਠਿੰਡਾ ਦੀਆਂ ਵੱਖ -ਵੱਖ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ
ਬਠਿੰਡਾ ਦੀਆਂ ਵੱਖ -ਵੱਖ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ

Bhatinda News : ਬਠਿੰਡਾ ਦੀਆਂ ਜਥੇਬੰਦੀਆਂ ਨੇ ਕਿਹਾ ਕਿ ਜੇ ਉੱਚ ਪੱਧਰੀ ਜਾਂਚ ਨਾ ਹੋਈ ਤਾਂ ਰੋਕੀਆਂ ਜਾਣਗੀਆਂ ਸੜਕਾਂ ਅਤੇ ਰੇਲਾਂ 

Bhatinda News in Punjabi : 26 ਜਨਵਰੀ ਵਾਲੇ ਦਿਨ ਅੰਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਤੋੜਭੰਨ ਕਰਨ ਮਾਮਲੇ ਵਿਚ ਜਿੱਥੇ ਪੂਰੇ ਦੇਸ਼ ਦੇ ਅੰਦਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹੈ, ਉੱਥੇ ਹੀ ਬਠਿੰਡਾ ਅੰਦਰ ਵੀ ਅੱਜ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਸਿਆਸੀ ਧਰਾਂ ਦੇ ਲੋਕਾਂ ਅਤੇ ਸਮਾਜ ਸੇਵੀਆਂ ਵੱਲੋਂ ਅੰਬੇਦਕਰ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਇਸ ਦੇ ਪਿੱਛੇ ਬਹੁਤ ਵੱਡੀ ਸਾਜਿਸ਼ ਹੈ। ਉਨ੍ਹਾਂ ਨੇ ਸੀਬੀਆਈ ਦੀ ਜਾਂਚ ਦੀ ਮੰਗ ਕੀਤੀ ਹੈ। ਜਥੇਬੰਦੀਆਂ ਨੇ ਕਿਹਾ ਜੇਕਰ ਸਹੀ ਜਾਂਚ ਨਾ ਹੋਈ ਤਾਂ ਉਹਨਾਂ ਵੱਲੋਂ ਸੜਕਾਂ ਅਤੇ ਰੇਲਾਂ ਤੱਕ ਰੋਕੀਆਂ ਜਾਣਗੀਆਂ।

(For more news apart from Dr. Amritsar Demand for CBI inquiry into broken statue Bhimrao Ambedkar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement