Sangrur ਦੇ ਪਿੰਡ ਝਲੂਰ ਦੀ ਪੰਚਾਇਤ ਨੇ ਪਤੰਗਬਾਜ਼ੀ ਖ਼ਿਲਾਫ਼ ਮਤਾ ਕੀਤਾ ਪਾਸ

By : JAGDISH

Published : Jan 28, 2026, 1:12 pm IST
Updated : Jan 28, 2026, 1:12 pm IST
SHARE ARTICLE
Panchayat of village Jhalur in Sangrur passes resolution against kite flying
Panchayat of village Jhalur in Sangrur passes resolution against kite flying

ਚਾਇਨਾ ਡੋਰ,ਪਤੰਗ ਵੇਚਣ ਅਤੇ ਪਤੰਗ ਉਡਾਉਣ 'ਤੇ ਲਗਾਈ ਪਾਬੰਦੀ

ਝਲੂਰ :  ਸੰਗਰੂਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਝਲੂਰ ਦੀ ਪੰਚਾਇਤ ਨੇ ਸਰਬਸੰਮਤੀ ਨਾਲ ਪਤੰਗਬਾਜ਼ੀ ਖ਼ਿਲਾਫ਼ ਮਤਾ ਪਾਸ ਕੀਤਾ ਹੈ। ਪੰਚਾਇਤ ਫ਼ੈਸਲੇ ਅਨੁਸਾਰ ਪਿੰਡ ਝਲੂਰ ਵਿਚ ਚਾਈਨਾ ਡੋਰ ਵੇਚਣ, ਪਤੰਗ ਵੇਚਣ ਅਤੇ ਪਤੰਗ ਉਡਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਚਾਇਤ ਵੱਲੋਂ ਪਿੰਡ ਦੇ ਸਮੂਹ ਦੁਕਾਨਦਾਰਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਚਾਇਨਾ ਡੋਰ ਜਾਂ ਪਤੰਗ ਨਾ ਵੇਚਣ । ਪਿੰਡ ਅੰਦਰ ਜੇਕਰ ਫਿਰ ਵੀ ਕੋਈ ਚਾਈਨਾ ਡੋਰ ਵੇਚਦਾ ਹੈ ਜਾਂ ਪਤੰਗ ਵੇਚਦਾ ਹੈ ਜਾਂ ਪਤੰਗਬਾਜ਼ੀ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਲਿਖਿਆ ਜਾਵੇਗਾ। ਪਿੰਡ ਝਲੂਰ ਦੀ ਪੰਚਾਇਤ ਵੱਲੋਂ ਇਹ ਫ਼ੈਸਲੇ ਪਿਛਲੇ ਦਿਨੀਂ ਸਮੁੱਚੇ ਪੰਜਾਬ ਅੰਦਰ ਚਾਈਨਾ ਡੋਰ ਕਾਰਨ ਵਾਪਰੇ ਹਾਦਸਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement