ਰਜਿੰਦਰਾ ਹਸਪਤਾਲ ਦੀ ਛੱਤ ’ਤੇ ਰੋਸ ਪ੍ਰਦਰਸ਼ਨ ਵਜੋਂ ਬੈਠੀਆਂ ਨਰਸਾਂ ਨੇ ਮਾਰੀ ਛਾਲ
Published : Feb 28, 2019, 7:36 pm IST
Updated : Feb 28, 2019, 7:36 pm IST
SHARE ARTICLE
Rajindra Hospital
Rajindra Hospital

ਇੱਥੇ ਪਿਛਲੇ ਕਈ ਹਫ਼ਤਿਆਂ ਤੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਹਸਪਤਾਲ ਦੀ ਛੱਤ ਤੇ ਰੋਸ ਪ੍ਰਦਰਸ਼ਨ ਵਜੋਂ ਬੈਠੀਆਂ ਨਰਸਾਂ ਨੇ ਅੱਜ...

ਪਟਿਆਲਾ : ਇੱਥੇ ਪਿਛਲੇ ਕਈ ਹਫ਼ਤਿਆਂ ਤੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਹਸਪਤਾਲ ਦੀ ਛੱਤ ਤੇ ਰੋਸ ਪ੍ਰਦਰਸ਼ਨ ਵਜੋਂ ਬੈਠੀਆਂ ਨਰਸਾਂ ਨੇ ਅੱਜ ਸ਼ਾਮ ਨੂੰ ਛਲਾਂਗ ਲਗਾ ਦਿਤੀ ਹੈ। ਦੋਹਾਂ ਵਿਚੋਂ ਇਕ ਨਰਸ ਉੱਥੇ ਮੌਜੂਦ ਪ੍ਰਸ਼ਾਸਨ ਵਲੋਂ ਪਾਏ ਜਾਲ ਉਤੇ ਜਾ ਡਿੱਗੀ ਜਦਕਿ ਦੂਜੀ ਨਰਸ ਜ਼ਮੀਨ ਉਤੇ ਜਾ ਡਿੱਗੀ।

ਦੋਵਾਂ ਨਰਸਾਂ ਵਿਚੋਂ ਇਕ ਦੀ ਹਾਲਤ ਬਹੁਤ ਹੀ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਵਿਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ ਅਤੇ ਨਾ ਹੀ ਨਰਸਾਂ ਨੂੰ ਵੇਖਣ ਲਈ ਮੀਡੀਆ ਨੂੰ ਕਮਰੇ ਵਿਚ ਦਾਖ਼ਲ ਹੋਣ ਦਿਤਾ ਜਾ ਰਿਹਾ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement