ਪਾਕਿਸਤਾਨ ਤੋਂ ਨਹੀਂ ਆਈ ਸਮਝੌਤਾ ਐਕਸਪ੍ਰੈਸ, ਮੁਸਾਫ਼ਰਾਂ ਨੂੰ ਸੜਕੀ ਰਸਤਿਓਂ ਘਰ ਭੇਜਿਆ
Published : Feb 28, 2019, 4:44 pm IST
Updated : Feb 28, 2019, 4:46 pm IST
SHARE ARTICLE
Pak passenger-1
Pak passenger-1

ਅੰਮ੍ਰਿਤਸਰ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵਲੋਂ ਪਾਕਿਸਤਾਨ 'ਚ ਕੀਤੇ ਹਵਾਈ ਹਮਲੇ ਨੇ ਦੋਹਾਂ ਮੁਲਕਾਂ 'ਚ ਤਣਾਅ ਪੈਦਾ ਕਰ ਦਿੱਤਾ ਹੈ। ਦੋਹਾਂ ਦੇਸ਼ਾਂ ਨੇ ਆਪਸੀ...

ਅੰਮ੍ਰਿਤਸਰ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵਲੋਂ ਪਾਕਿਸਤਾਨ 'ਚ ਕੀਤੇ ਹਵਾਈ ਹਮਲੇ ਨੇ ਦੋਹਾਂ ਮੁਲਕਾਂ 'ਚ ਤਣਾਅ ਪੈਦਾ ਕਰ ਦਿੱਤਾ ਹੈ। ਦੋਹਾਂ ਦੇਸ਼ਾਂ ਨੇ ਆਪਸੀ ਵਪਾਰ, ਖੇਡਾਂ ਅਤੇ ਹੋਰ ਗਤੀਵਿਧੀਆਂ ਬੰਦ ਕਰ ਦਿੱਤੀਆਂ ਹਨ। ਇਸੇ ਕਾਰਨ ਪਾਕਿਸਤਾਨ ਤੋਂ ਆਉਣ ਵਾਲੀ ਸਮਝੌਤਾ ਐਕਸਪ੍ਰੈਸ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Pak passengerPak passengerਵੀਰਵਾਰ ਸਵੇਰੇ ਦਿੱਲੀ ਤੋਂ ਅਟਾਰੀ ਇੰਟਰਨੈਸ਼ਨਲ ਰੇਲਵੇ ਸਟੇਸ਼ਨ 'ਤੇ ਪਹੁੰਚੇ ਪਾਕਿਸਤਾਨੀ ਯਾਤਰੀਆਂ ਨੂੰ ਲੈਣ ਲਈ ਪਾਕਿਸਤਾਨੀ ਰੇਲਵੇ ਵਲੋਂ ਆਪਣੀ ਰੇਲ ਗੱਡੀ ਨਹੀਂ ਭੇਜੀ ਗਈ। ਸਟੇਸ਼ਨ 'ਤੇ ਪ੍ਰੇਸ਼ਾਨ ਪਾਕਿਸਤਾਨੀ ਯਾਤਰੀਆਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਨਾਲ ਹੀ ਰੇਲਵੇ ਵਲੋਂ ਪੁਲਿਸ ਸੁਰੱਖਿਆ ਵਿਵਸਥਾ ਵਿਚਕਾਰ ਸਾਰੇ ਯਾਤਰੀਆਂ ਨੂੰ ਦੋ ਬੱਸਾਂ ਵਿਚ ਬਿਠਾ ਕੇ ਸੜਕੀ ਰਸਤੇ ਰਾਹੀਂ ਅਟਾਰੀ ਬਾਰਡਰ ਲਿਜਾਂਦਾ ਗਿਆ, ਜਿੱਥੋਂ ਉਹ ਆਪਣੇ ਵਤਨ ਪਰਤੇ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement