'ਲੱਖਾ ਸਿਧਾਣਾ' ਦਾ ਫੇਸਬੁੱਕ ਪੇਜ ਹੋਇਆ ਬੰਦ
Published : Feb 28, 2021, 11:56 am IST
Updated : Feb 28, 2021, 12:08 pm IST
SHARE ARTICLE
Lakha Sidhana's Facebook page
Lakha Sidhana's Facebook page

ਲੱਖਾ ਸਿਧਾਣਾ ਨੇ ਮਹਿਰਾਜ ਵਿਖੇ ਦਿੱਲੀ ਪੁਲਿਸ ਨੂੰ ਚੈਂਲਜ ਕਰਦਿਆਂ ਰੈਲੀ ਵੀ ਕੀਤੀ ਤੇ ਕਿਹਾ ਸੀ ਕਿ ਦਿੱਲੀ ਪੁਲਿਸ ਉਸ ਨੂੰ ਫੜ੍ਹ ਕੇ ਦਿਖਾਵੇ।

ਚੰਡੀਗੜ੍ਹ: ਗੈਂਗਸਟਰ ਤੋਂ ਸਿਆਸਤ ’ਚ ਪੈਰ ਧਰਨ ਵਾਲੇ ਲੱਖਾ ਸਿਧਾਣਾ ਦਾ ਭਾਰਤ ਵਿਚ ਫ਼ੇਸਬੁੱਕ ਪੇਜ ਹਟਾ ਦਿੱਤਾ ਗਿਆ ਹੈ। ਉਸ ਦੇ 3 ਲੱਖ ਤੋਂ ਵੱਧ ਫ਼ਾਲੋਅਰਜ਼ ਹਨ। ਦਰਅਸਲ ਦਿੱਲੀ ਵਿਚ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ’ਚ ਲੱਖਾ ਦਿੱਲੀ ਪੁਲਿਸ ਨੂੰ ਲੋੜੀਂਦਾ ਹੈ ਤੇ ਉਸ ਉਪਰ 1 ਲੱਖ ਰੁਪਏ ਦਾ ਇਨਾਮ ਐਲਾਨਿਆ ਹੋਇਆ ਹੈ। ਬੀਤੇ ਦਿਨੀਂ ਲੱਖਾ ਸਿਧਾਣਾ ਨੇ ਮਹਿਰਾਜ ਵਿਖੇ ਦਿੱਲੀ ਪੁਲਿਸ ਨੂੰ ਚੈਂਲਜ ਕਰਦਿਆਂ ਰੈਲੀ ਵੀ ਕੀਤੀ ਤੇ ਕਿਹਾ ਸੀ ਕਿ ਦਿੱਲੀ ਪੁਲਿਸ ਉਸ ਨੂੰ ਫੜ੍ਹ ਕੇ ਦਿਖਾਵੇ। 

lakha sidhanalakha sidhana

ਰੈਲੀ ਤੋਂ ਬਾਅਦ ਲੱਖਾ ਚੁੱਪਚਾਪ ਇਥੋਂ ਚਲਾ ਗਿਆ ਸੀ ਤੇ ਅੱਜ ਤਕ ਪੇਸ਼ ਨਹੀਂ ਹੋਇਆ। ਸਿੱਟੇ ਵਜੋਂ ਭਾਰਤ ਵਿਚ ਉਸ ਦੇ ਫ਼ੇਸਬੁੱਕ ਪੇਜ ’ਤੇ ਪਾਬੰਦੀ ਲਾ ਦਿਤੀ ਗਈ। ਦੂਜੇ ਪਾਸੇ ਉਸ ਦੇ ਪ੍ਰਸ਼ੰਸਕਾਂ ਦਾ ਦਾਅਵਾ ਹੈ  ਕਿ ਅਮਰੀਕਾ ਅਤੇ ਇਟਲੀ ਤੋਂ ਲੋਕ ਫ਼ੇਸਬੁੱਕ ਪੇਜ ਦੇਖ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement