Mohali Encounter News : ਮੁਹਾਲੀ 'ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ, ਗੈਂਗਸਟਰ ਨੂੰ ਲੱਗੀ ਗੋਲੀ
Published : Feb 28, 2024, 7:57 pm IST
Updated : Feb 28, 2024, 8:37 pm IST
SHARE ARTICLE
Mohali Encounter TODAY News in punjabi
Mohali Encounter TODAY News in punjabi

Mohali Encounter News : UP ਦਾ ਰਹਿਣ ਵਾਲਾ ਹੈ ਗੈਂਗਸਟਰ ਬਨਵਾਰੀ ਲਾਲ

Mohali Encounter TODAY News in punjabi : ਮੁਹਾਲੀ ਦੇ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਕਾਰ ਮੁਠਭੇੜ ਹੋਈ ਹੈ। ਇਸ ਦੌਰਾਨ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਮੁਕਾਬਲਾ ਮੁਹਾਲੀ ਦੇ ਲਖਨੌਰ ‘ਚ ਹੋਇਆ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਕਾਂਗਰਸ ਵੱਲੋਂ ਸੂਬੇ ਭਰ 'ਚ ਕਿਸਾਨੀ ਬਚਾਓ ਮਾਰਚ ਕੱਢਿਆ

ਜਦੋਂ ਸਪੈਸ਼ਲ ਸੈੱਲ ਨੇ ਗੈਂਗਸਟਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਗੈਂਗਸਟਰ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਈ ਫਾਇਰਿੰਗ ਦੌਰਾਨ ਗੈਂਗਸਟਰ ਬਨਵਾਰੀ ਪਾਲ ਦੀ ਲੱਤ ‘ਚ ਗੋਲੀ ਲੱਗੀ ਹੈ।

ਇਹ ਵੀ ਪੜ੍ਹੋ: Kangana Ranaut : ਰਾਜਨੀਤੀ ’ਚ ਆ ਕੇ ਦੇਸ਼ ਦੇ ਸੇਵਾ ਕਰਨਾ ਚਾਹੁੰਦੀ-ਕੰਗਣਾ ਰਣੌਤ

ਪੁਲਿਸ ਮੁਤਾਬਕ ਗੈਂਗਸਟਰ ਮੋਟਰਸਾਈਕਲ ‘ਤੇ ਸਵਾਰ ਸੀ।  ਗੈਂਗਸਟਰ ਯੂਪੀ ਦਾ ਰਹਿਣ ਵਾਲਾ  ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਉਹ ਹੁਸ਼ਿਆਰਪੁਰ ਵਿੱਚ ਪਿਛਲੇ ਦਿਨੀਂ ਹੋਏ ਗੋਲੀਬਾਰੀ ਦੇ ਮਾਮਲੇ ਵਿਚ ਸ਼ਾਮਲ ਸੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Mohali Encounter TODAY News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement