Tarn Taran News: ਤਰਨਤਾਰਨ 'ਚ ਗੰਨ ਹਾਊਸ ’ਚੋਂ ਚੋਰਾਂ ਨੇ 17 ਰਾਈਫਲਾਂ, 5 ਪਿਸਟਲ, 58 ਕਾਰਤੂਸ ਕੀਤੇ ਚੋਰੀ
Published : Feb 28, 2024, 4:51 pm IST
Updated : Feb 28, 2024, 4:51 pm IST
SHARE ARTICLE
Thieves stole 17 rifles, 5 pistols, 58 cartridges from the gun house in Tarn Taran News in punjabi
Thieves stole 17 rifles, 5 pistols, 58 cartridges from the gun house in Tarn Taran News in punjabi

Tarn Taran News: ਚੋਰਾਂ ਨੇ ਕੰਧ ਪਾੜ ਕੇ ਦਿਤਾ ਵਾਰਦਾਤ ਨੂੰ ਅੰਜਾਮ

Thieves stole 17 rifles, 5 pistols, 58 cartridges from the gun house in Tarn Taran News: ਤਰਨਤਾਰਨ ਦੇ ਝਬਾਲ ਬਾਈਪਾਸ ਚੌਂਕ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਚੋਰਾਂ ਨੇ ਮੀਤ ਗੰਨ ਹਾਊਸ ਨਾਮਕ ਹਥਿਆਰਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਗੰਨ ਹਾਊਸ ਵਿਚੋਂ 17 ਰਾਈਫਲਾਂ, 5 ਪਿਸਟਲ ਅਤੇ 58 ਕਾਰਤੂਸ ਚੋਰੀ ਕਰ ਲਏ।

ਇਹ ਵੀ ਪੜ੍ਹੋ; Punjab Vigilance: ਵਿਜੀਲੈਂਸ ਵਲੋਂ ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ESI ਕਲਰਕ ਕਾਬੂ  

ਚੋਰੀ ਦੀ ਘਟਨਾ ਸਬੰਧੀ ਉਸ ਸਮੇਂ ਪਤਾ ਲੱਗਾ ਜਦੋਂ ਦੁਕਾਨਦਾਰ ਦੇ ਮਾਲਕ ਮਨਮੀਤ ਸਿੰਘ ਨੇ ਬੁੱਧਵਾਰ ਬਾਅਦ ਦੁਪਹਿਰ ਨੂੰ ਆਪਣੀ ਦੁਕਾਨ ਖੋਲ੍ਹੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਐੱਚ.ਓ. ਆਈ.ਪੀ.ਐੱਸ. ਅਧਿਕਾਰੀ ਰਿਸ਼ਭ ਭੱਲਾ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਨੇ ਜਾਂਚ ਦੌਰਾਨ ਪਾਇਆ ਕਿ ਚੋਰਾਂ ਨੇ ਕੰਧ ਪਾੜ ਕੇ ਵਾਰਦਾਤ ਨੂੰ ਅੰਜਾਮ ਦਿਤਾ ਹੈ। ਪੁਲਿਸ ਮਾਮਲੇ ਦੀ  ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ; TarnTaran Drone: BSF ਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਤਰਨਤਾਰਨ ਤੋਂ ਸ਼ੱਕੀ ਡਰੋਨ ਕੀਤਾ ਬਰਾਮਦ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Thieves stole 17 rifles, 5 pistols, 58 cartridges from the gun house in Tarn Taran News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement