Punjab News : ਪੰਜਾਬ ’ਚ ‘ਨਸ਼ਿਆ ਵਿਰੁੱਧ ਜੰਗ’ ’ਤੇ ਬੋਲੇ ਨੀਲ ਗਰਗ, ਕਿਹਾ ਸਰਕਾਰ ਨੇ ਮਜ਼ਬੂਤ ​​ਨੀਂਹ ਰੱਖੀ

By : BALJINDERK

Published : Feb 28, 2025, 4:28 pm IST
Updated : Feb 28, 2025, 4:29 pm IST
SHARE ARTICLE
 ‘‘ਆਪ’’ ਦੇ ਸੀਨੀਅਰ ਬੁਲਾਰੇ ਨੀਲ ਗਰਗ
‘‘ਆਪ’’ ਦੇ ਸੀਨੀਅਰ ਬੁਲਾਰੇ ਨੀਲ ਗਰਗ

Punjab News : ਕਿਹਾ -ਸਰਕਾਰ ਨੇ 'ਨਸ਼ਿਆਂ ਵਿਰੁੱਧ ਜੰਗ' ਲਈ ਮਜ਼ਬੂਤ ​​ਨੀਂਹ ਰੱਖੀ

Punjab News in Punjabi : ਪੰਜਾਬ ’ਚ ‘ਨਸ਼ਿਆ ਵਿਰੁੱਧ ਜੰਗ’ ’ਤੇ ‘‘ਆਪ’’ ਦੇ ਸੀਨੀਅਰ ਬੁਲਾਰੇ ਨੀਲ ਗਰਗ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਹੈ ਕਿ-

ਸਰਕਾਰ ਨੇ 'ਨਸ਼ਿਆਂ ਵਿਰੁੱਧ ਜੰਗ' ਲਈ ਮਜ਼ਬੂਤ ​​ਨੀਂਹ ਰੱਖੀ!

✅ 6500+ ਵੱਡੇ ਤਸਕਰ ਗ੍ਰਿਫ਼ਤਾਰ
✅ 45000 ਨਸ਼ਾ ਤਸਕਰਾਂ 'ਤੇ ਕੀਤੀ ਕਾਰਵਾਈ
✅ 3 ਲੱਖ ਨਸ਼ੇੜੀਆਂ ਦਾ ਇਲਾਜ ਜਾਰੀ 
✅ 612 ਕਰੋੜ ਰੁਪਏ ਦੀ ਜਾਇਦਾਦ ਕੀਤੀਆਂ ਜ਼ਬਤ
✅ 100+ ਪੁਲਿਸ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ

ਅਕਾਲੀ-ਕਾਂਗਰਸ ਦੇ ਰਾਜ ਦੌਰਾਨ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚ ਧੱਕ ਦਿੱਤਾ ਗਿਆ ਸੀ! ਹੁਣ ਭਗਵੰਤ ਮਾਨ ਸਰਕਾਰ ਰੰਗਲਾ ਪੰਜਾਬ ਬਣਾ ਰਹੀ ਹੈ।

(For more news apart from Neel Garg spoke on 'war against drugs' in Punjab, said government has laid a strong foundation News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement