ਜਲੰਧਰ ਦੀ ਸਲਿੱਪਰ ਫੈਕਟਰੀ 'ਚ ਲੱਗੀ ਭਿਆਨਕ ਅੱਗ
Published : Mar 28, 2021, 3:57 pm IST
Updated : Mar 28, 2021, 3:57 pm IST
SHARE ARTICLE
 A fire that broke out at a slipper factory in Jalandhar
A fire that broke out at a slipper factory in Jalandhar

ਅੱਗ ਲੱਗਣ ਤੋਂ ਅਜੇ ਤੱਕ ਕੋਈ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਮਿਲੀ ਹੈ।

ਜਲੰਧਰ - ਜਲੰਧਰ ਦੇ ਛੋਟਾ ਸਾਈਪੁਰ ਖੇਤਰ ਵਿਚ ਸੈਨਿਕ ਵਿਹਾਰ ਵਿਖੇ ਇਕ ਸਲਿੱਪਰ ਫੈਕਟਰੀ ਵਿਚ ਅੱਗ ਲੱਗ ਗਈ। ਅੱਗ ਇੰਨੀ ਜ਼ਬਰਦਸਤ ਸੀ ਕਿ ਵੇਖਦਿਆਂ ਹੀ ਵੇਖਦਿਆਂ ਪੂਰੀ ਫੈਕਟਰੀ ਨੂੰ ਆਪਣੇ ਲਪੇਟ ਵਿਚ ਲੈ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੇ ਨਾਲ ਹੀ, ਫੈਕਟਰੀ ਵਿਚ ਰੱਖਿਆ ਲੱਖਾਂ ਦਾ ਸਾਮਾਨ ਅੱਗ ਨਾਲ ਸੜ ਕੇ ਸੁਆਹ ਹੋ ਗਿਆ। ਹਾਲਾਂਕਿ, ਅੱਗ ਲੱਗਣ ਤੋਂ ਅਜੇ ਤੱਕ ਕੋਈ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਮਿਲੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement