ਪਾਕਿਸਤਾਨੀ ਡਰੋਨ ਰਾਹੀਂ ਭਾਰਤ ਵਿਚ ਸੁੱਟੀ ਗਈ ਹੈਰੋਇਨ ਦੇ 3 ਪੈਕੇਟ ਬਰਾਮਦ  
Published : Mar 28, 2023, 11:39 am IST
Updated : Mar 28, 2023, 11:39 am IST
SHARE ARTICLE
3 packets of heroin dropped in India by Pakistani drone recovered
3 packets of heroin dropped in India by Pakistani drone recovered

ਇਹ ਘਟਨਾ ਅੰਮ੍ਰਿਤਸਰ ਦੇ ਅਟਾਰੀ ਸੀਮਾ ਅਧੀਨ ਪੈਂਦੇ ਬੀਓਪੀ ਮੁੱਲਾਕੋਟ ਦੀ ਹੈ।

ਅੰਮ੍ਰਿਤਸਰ  : ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਰਾਹੀਂ ਭਾਰਤ ਸੁੱਟੀ ਹੈਰੋਇਨ ਦੇ 3 ਪੈਕੇਟ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ ਪਰ ਡਰੋਨ ਭੱਜਣ ਵਿਚ ਕਾਮਯਾਬ ਹੋ ਗਿਆ।

ਇਹ ਘਟਨਾ ਅੰਮ੍ਰਿਤਸਰ ਦੇ ਅਟਾਰੀ ਸੀਮਾ ਅਧੀਨ ਪੈਂਦੇ ਬੀਓਪੀ ਮੁੱਲਾਕੋਟ ਦੀ ਹੈ। ਬਟਾਲੀਅਨ 22 ਦੇ ਜਵਾਨ ਗਸ਼ਤ 'ਤੇ ਸਨ। ਫਿਰ ਉਹਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਵਾਪਸ ਪਰਤਿਆ। ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement