1 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ
ਮੋਹਾਲੀ: 2018 ਦੇ ਜ਼ਬਰ-ਜਨਾਹ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੋਹਾਲੀ ਕੋਰਟ ਨੇ ਦੋਸ਼ੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਦੱਸ ਦੇਈਏ ਕਿ ਜ਼ੀਰਕਪੁਰ ਦੀ ਮਹਿਲਾ ਨੇ ਗੰਭੀਰ ਇਲਜ਼ਾਮ ਲਗਾਏ ਸਨ।
By : DR PARDEEP GILL

ਸਪੋਕਸਮੈਨ ਸਮਾਚਾਰ ਸੇਵਾ
ਕਸ਼ਮੀਰੀ ਵੱਖਵਾਦੀ ਆਗੂ ਸ਼ਬੀਰ ਸ਼ਾਹ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਪੰਜਾਬ ਵਿਧਾਨ ਸਭਾ 'ਚ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਲਿਆਂਦਾ ਗਿਆ ਮਤਾ
ਪੰਜਾਬ ਮਹਿਲਾ ਰਾਜ ਕਮਿਸ਼ਨ ਨੇ ਸੁਖਪਾਲ ਖਹਿਰਾ ਨੂੰ ਜਵਾਬ ਦੇਣ ਲਈ ਦਿੱਤਾ ਇਕ ਹਫ਼ਤੇ ਦਾ ਸਮਾਂ: ਐਡਵੋਕੇਟ ਮਹਿਤਾਬ ਖਹਿਰਾ
ਕੈਨੇਡਾ 'ਚ ਪੰਜਾਬੀ ਮੂਲ ਦਾ ਹਰਸ਼ਰਨ ਸਿੰਘ ਬਣਿਆ ਮੋਸਟ ਵਾਂਟੇਡ, ਲੱਗੇ ਪੋਸਟਰ
ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ