ਅਕਾਲ ਤਖ਼ਤ ਦੇ ਜਥੇਦਾਰ ਨੇ ਸਮੁੱਚੀ ਪ੍ਰਬੰਧਕ ਕਮੇਟੀ ਤੋਂ ਮੰਗਿਆ ਲਿਖਤੀ ਸਪੱਸ਼ਟੀਕਰਨ
Published : Apr 28, 2020, 9:19 am IST
Updated : Apr 28, 2020, 9:19 am IST
SHARE ARTICLE
File Photo
File Photo

ਮਲੇਸ਼ੀਆ 'ਚ ਤਿਆਰ ਕੀਤੇ ਵੱਡ ਆਕਾਰੀ ਪਾਵਨ ਸਰੂਪ 'ਚ ਗ਼ਲਤੀਆਂ ਬਾਰੇ ਮਿਲੀਆਂ ਸ਼ਿਕਾਇਤਾਂ

ਅੰਮ੍ਰਿਤਸਰ, 27 ਅਪ੍ਰੈਲ (ਪਪ) : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਪਰਸਤੁਆਨ ਪੇਂਗਾਨਟ ਅਗਾਮਾ ਸਿੱਖ ਪੁਚੋਂਗ, (ਮਲੇਸ਼ੀਆ) ਦੇ ਪ੍ਰਧਾਨ ਅਵਤਾਰ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਡ ਆਕਾਰੀ ਪਾਵਨ ਸਰੂਪ ਤਿਆਰ ਕਰਨ ਸਬੰਧੀ ਸੰਗਤਾਂ ਵਲੋਂ ਪੁੱਜੀਆਂ ਸ਼ਿਕਾਇਤਾਂ 'ਤੇ ਸਖ਼ਤ ਨੋਟਿਸ ਲਿਆ ਹੈ

File photoFile photo

ਅਤੇ 15 ਦਿਨਾਂ ਦੇ ਅੰਦਰ-ਅੰਦਰ ਸਮੁੱਚੀ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਲਿਖਤੀ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਢੱਡੇ ਨੇ ਦਿਤੀ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement