DPRO Transfers: ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, ਲੋਕ ਸੰਪਰਕ ਵਿਭਾਗ 'ਚ 7 ਅਧਿਕਾਰੀਆਂ ਦੀ ਬਦਲੀ
Published : Apr 28, 2025, 3:35 pm IST
Updated : Apr 28, 2025, 3:35 pm IST
SHARE ARTICLE
Punjab government makes major reshuffle, transfers 7 officers in Public Relations Department
Punjab government makes major reshuffle, transfers 7 officers in Public Relations Department

ਪੰਜਾਬ ਦੇ 7 ਜ਼‍ਿਲ੍ਹਿਆਂ ਦੇ ਡੀਪੀਆਰਓ ਬਦਲੇ

DPRO Transfers news in punjabi : ਪੰਜਾਬ ਪ੍ਰਸ਼ਾਸਨ ਵਿਚ ਫਿਰ ਵੱਡਾ ਫੇਰਬਦਲ ਕੀਤਾ ਗਿਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਵਿਚ 7 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।  ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿਚ ਕਮਲਜੀਤ ਪਾਲ ਆਈ. ਪੀ. ਆਰ. ਓ., ਹਰਦੇਵ ਸਿੰਘ ਆਈ. ਪੀ. ਆਰ. ਓ., ਗੁਰਦੀਪ ਸਿੰਘ ਆਈ. ਪੀ. ਆਰ. ਓ., ਅਰੁਣ ਚੌਧਰੀ ਆਈ. ਪੀ. ਆਰ. ਓ, ਭੁਪਿੰਦਰ ਸਿੰਘ ਆਈ. ਪੀ. ਆਰ. ਓ., ਸਤਿੰਦਰ ਪਾਲ ਸਿੰਘ ਏ. ਪੀ. ਆਰ. ਓ., ਹਰਿੰਦਰ ਸਿੰਘ ਏ. ਪੀ. ਆਰ. ਓ. ਦੇ ਅਧਿਕਾਰੀ ਸ਼ਾਮਲ ਹਨ।

(For more news apart from DPRO Transfers  Latest News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement