ਭਾਜਪਾ ਬੁਲਾਰਾ ਸੰਬਿਤ ਪਾਤਰਾ ਕੋਰੋਨਾ ਵਾਇਰਸ ਦੇ ਲੱਛਣਾਂ ਨਾਲ ਹਸਪਤਾਲ 'ਚ ਦਾਖ਼ਲ
Published : May 28, 2020, 11:00 pm IST
Updated : May 28, 2020, 11:00 pm IST
SHARE ARTICLE
1
1

ਭਾਜਪਾ ਬੁਲਾਰਾ ਸੰਬਿਤ ਪਾਤਰਾ ਕੋਰੋਨਾ ਵਾਇਰਸ ਦੇ ਲੱਛਣਾਂ ਨਾਲ ਹਸਪਤਾਲ 'ਚ ਦਾਖ਼ਲ

ਨਵੀਂ ਦਿੱਲੀ, 28 ਮਈ: ਦੇਸ਼ ਭਰ 'ਚ ਫੈਲੀ ਮਹਾਂਮਾਰੀ ਕੋਵਿਡ-19 ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦੇ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਦੀ ਖ਼ਬਰ ਹੈ। ਸੰਬਿਤ ਪਾਤਰਾ 'ਚ ਕੋਵਿਡ-19 ਦੇ ਲੱਛਣ ਵਿਖਾਈ ਦੇਣ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੇ ਹਨ। ਹਾਲਾਂਕਿ ਅਜੇ ਤਕ ਪਾਰਟੀ ਵਲੋਂ ਇਸ ਸਬੰਧ 'ਚ ਰ ਰਸਮੀ ਤੌਰ 'ਤੇ ਕੋਈ ਜਾਣਕਾਰੀ ਨਹੀਂ ਦਿਤੀ ਗਈ।  (ਏਜੰਸੀ) 1

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement