ਕੋਟਲਾ ਬ੍ਰਾਂਚ ਨਹਿਰ 29 ਮਈ ਤੋਂ 11 ਜੂਨ ਤਕ ਰਹੇਗੀ ਬੰਦ
Published : May 28, 2020, 7:35 am IST
Updated : May 28, 2020, 7:35 am IST
SHARE ARTICLE
File Photo
File Photo

ਪੰਜਾਬ ਜਲ ਸਰੋਤ ਵਿਭਾਗ ਨੇ ਦਸਿਆ ਹੈ ਕਿ ਭੀਖੀ ਰਜਬਾਹੇ ਦੇ ਹੈੱਡ ਉਤੇ ਮਾਈਕਰੋ ਹਾਈਡਲ ਪ੍ਰਾਜੈਕਟ ਦੇ

ਚੰਡੀਗੜ੍ਹ, 27 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਜਲ ਸਰੋਤ ਵਿਭਾਗ ਨੇ ਦਸਿਆ ਹੈ ਕਿ ਭੀਖੀ ਰਜਬਾਹੇ ਦੇ ਹੈੱਡ ਉਤੇ ਮਾਈਕਰੋ ਹਾਈਡਲ ਪ੍ਰਾਜੈਕਟ ਦੇ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਨ ਲਈ ਪਟਿਆਲਾ ਫ਼ੀਡਰ-1 ਵਿਚੋਂ ਨਿਕਲਦੀ ਕੋਟਲਾ ਬ੍ਰਾਂਚ ਨਹਿਰ 14 ਦਿਨ ਬੰਦ ਰਹੇਗੀ।  
ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਸਥਿਤੀ ਨੂੰ ਧਿਆਨ ਵਿਚ ਰਖਦਿਆਂ ਜਲ ਸਰੋਤ ਵਿਭਾਗ ਨੇ ਫ਼ੈਸਲਾ ਕੀਤਾ ਹੈ ਕਿ ਭੀਖੀ ਰਜਬਾਹੇ ਦੇ ਹੈੱਡ 'ਤੇ ਮਾਈਕਰੋ ਹਾਈਡਲ ਪ੍ਰਾਜੈਕਟ ਦੇ ਰਹਿੰਦੇ ਕੰਮਾਂ ਨੂੰ ਨਿਬੇੜਨ ਲਈ ਕੋਟਲਾ ਬ੍ਰਾਂਚ ਨਹਿਰ ਦੀ 29 ਮਈ ਤੋਂ 11 ਜੂਨ, 2020 (ਦੋਵੇਂ ਦਿਨ ਸ਼ਾਮਲ) ਬੰਦੀ ਹੋਵੇਗੀ। ਉਨ੍ਹਾਂ ਦਸਿਆ ਕਿ ਇਸ ਸਬੰਧੀ ਨਾਰਦਨ ਇੰਡੀਆ ਕੈਨਾਲ ਐਂਡ  ਡਰੇਨੇਜ ਐਕਟ, 1873 ਅਧੀਨ ਜਾਰੀ ਨਿਯਮਾਂ ਦੇ ਰੂਲ ਨੰਬਰ 63 ਤਹਿਤ ਨੋਟੀਫ਼ੀਕੇਸ਼ਨ ਜਾਰੀ ਕਰ ਦਿਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement