ਰਾਘਵ ਚੱਢਾ ਨੇ ਰਾਜ ਸਭਾ ਲਈ ਚੁਣੇ ਗਏ ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੂੰ ਦਿੱਤੀ ਵਧਾਈ
Published : May 28, 2022, 6:57 pm IST
Updated : May 28, 2022, 6:57 pm IST
SHARE ARTICLE
Raghav Chadha
Raghav Chadha

'ਪੰਜਾਬ ਅਤੇ ਭਾਰਤ ਦੀ ਭਲਾਈ ਲਈ ਸਾਂਝੇ ਤੌਰ 'ਤੇ ਮੁੱਦਿਆਂ ਨੂੰ ਉਠਾਉਣ ਦੀ ਕੀਤੀ ਉਮੀਦ'

 

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਲਈ ਚੁਣੇ ਗਏ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮ ਸਾਹਨੀ ਨੂੰ ਵਧਾਈ ਦਿੱਤੀ ਹੈ।

 

 

ਉਹਨਾਂ ਟਵੀਟ ਕਰਦਿਆਂ ਕਿਹਾ ਕਿ  “ਪਾਰਟੀ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮ ਸਾਹਨੀ ਜੀ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।

 

ਉਨ੍ਹਾਂ ਅੱਗੇ ਕਿਹਾ ਕਿ ਮੈਂ ਇਨ੍ਹਾਂ ਉੱਘੇ ਮੈਂਬਰਾਂ ਨਾਲ ਕੰਮ ਕਰਨ ਅਤੇ ਪੰਜਾਬ ਅਤੇ ਭਾਰਤ ਦੀ ਭਲਾਈ ਲਈ ਸਾਂਝੇ ਤੌਰ 'ਤੇ ਮੁੱਦਿਆਂ ਨੂੰ ਉਠਾਉਣ ਦੀ ਉਮੀਦ ਕਰਦਾ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement