SSP Varinder Brar Suspended: ਭ੍ਰਿਸ਼ਟਾਚਾਰ ਮਾਮਲੇ ਵਿਚ ਫਾਜ਼ਿਲਕਾ ਦੇ SSP ਵਰਿੰਦਰ ਸਿੰਘ ਬਰਾੜ 'ਮੁਅੱਤਲ'
Published : May 28, 2025, 10:25 am IST
Updated : May 28, 2025, 2:19 pm IST
SHARE ARTICLE
Fazilka News
Fazilka News

ਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ

SSP Varinder Brar Suspended Latest News Today: ਪੰਜਾਬ ਸਰਕਾਰ ਵਲੋਂ ਫਾਜ਼ਿਲਕਾ ’ਚ ਭ੍ਰਿਸ਼ਟਾਚਾਰ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਸੂਤਰਾਂ ਮੁਤਾਬਕ ਐੱਸ.ਐੱਸ.ਪੀ. ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ। 

ਬੀਤੇ ਦਿਨ ਭ੍ਰਿਸ਼ਟਾਚਾਰ ਮਾਮਲੇ ਵਿਚ ਫਾਜ਼ਿਲਕਾ ਥਾਣੇ ਦੇ 4 ਪੁਲਿਸ ਮੁਲਾਜ਼ਮਾਂ ਵਿਰੁਧ ਕਾਰਵਾਈ ਕੀਤੀ ਗਈ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਬੇਗ਼ਾਨਾ।

2 ਅਗਸਤ 2024 ਨੂੰ ਫਾਜ਼ਿਲਕਾ ਵਿਖੇ ਬਤੌਰ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ ਸੀ।

(For more news apart from SSP Varinder Brar Suspended Latest News Today, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement