ਰਵਨੀਤ ਬਿੱਟੂ ਵਲੋਂ SC ਕਮਿਸ਼ਨ ਕੋਲ ਮੁਆਫੀਨਾਮਾ ਪੇਸ਼
Published : Jun 28, 2021, 5:39 pm IST
Updated : Jun 28, 2021, 5:39 pm IST
SHARE ARTICLE
Ravneet Bittu submits apology to SC Commission
Ravneet Bittu submits apology to SC Commission

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਪਣਾ ਲਿਖਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ।

ਚੰਡੀਗੜ੍ਹ:  ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu ) ਨੇ ਅੱਜ ਇਕ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਕੋਲ ਆਪਣਾ ਲਿਖਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ 21 ਜੂਨ 2021 ਨੂੰ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਿਆ ਸੀ।

Tejinder KaurTejinder Kaur

 

ਆਪਣੇ ਪੱਤਰ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement