ਕੀ ਇਸ ਵਾਰ ਭਾਖੜਾ, ਡੈਹਰ, ਪੌਂਗ ਅਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ ਦੇ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ
Published : Jun 28, 2021, 12:54 am IST
Updated : Jun 28, 2021, 12:54 am IST
SHARE ARTICLE
image
image

ਕੀ ਇਸ ਵਾਰ ਭਾਖੜਾ, ਡੈਹਰ, ਪੌਂਗ ਅਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ ਦੇ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਛੂਹ ਸਕਣਗੇ?

    ਮੌਨਸੂੁਨ ਦੀ ਬੇਰੁਖ਼ੀ ਨੇ ਡੈਮਾਂ ਦੀਆਂ ਝੀਲਾਂ ’ਚ ਪਾਣੀ ਦੀ ਆਮਦ ਨੂੰ ਪ੍ਰਭਾਵਤ ਕੀਤਾ
 

ਪਟਿਆਲਾ, 27 ਜੂਨ (ਜਸਪਾਲ ਸਿੰਘ ਢਿੱਲੋਂ)  : ਪਿਛਲੇ ਅੰਕੜੇ ਦਸਦੇ ਹਨ ਕਿ ਆਮ ਤੌਰ ’ਤੇ ਜੂਨ ਦੇ ਅੱਧ ’ਚ ਮੌਨਸੂਨ ਦੀ ਦਸਤਕ ਹੋ ਜਾਂਦੀ ਸੀ। ਇਸ ਦਾ ਸਿੱਧਾ ਅਸਰ ਪੰਜਾਬ ਅੰਦਰ ਝੋਨੇ ਦੀ ਲੁਆਈ ’ਤੇ ਪੈਂਦਾ ਹੈ। ਇਸ ਨਾਲ ਕਿਸਾਨ ਅਤੇ ਬਿਜਲੀ ਨਿਗਮ ਦੋਹਾਂ ਨੂੰ ਹੀ ਫ਼ਾਇਦਾ ਹੁੰਦਾ ਹੈ। ਇਸ ਵਾਰ ਉਤਰੀ ਖੇਤਰ ਔੜ ਵਰਗੀ ਸਥਿਤੀ ਬਣੀ ਹੋਈ ਹੈ ਜਿਸ ਦਾ ਸਿੱਧਾ ਅਸਰ ਭਾਖੜਾ, ਡੈਹਰ, ਪੌਂਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ ਦੇ ਪਾਣੀ ਦੇ ਪੱਧਰ ’ਤੇ ਪਿਆ ਹੈ। ਹਾਲਾਂਕਿ ਡੈਮਾਂ ਦੀਆਂ ਝੀਲਾਂ ’ਚ ਪਾਣੀ ਦਾ ਪੱਧਰ 30 ਸਤੰਬਰ ਤਕ ਵਧਦਾ ਰਹਿੰਦਾ ਹੈ। ਇਸ ਵਾਰ ਦੇ ਅੰਕੜਿਆਂ ਤੋਂ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਇਨ੍ਹਾਂ ਡੈਮਾਂ ਦੀਆਂ ਝੀਲਾਂ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਵਾਲੇ ਅੰਕੜੇ ਨੂੰ ਛੂਹਣਾ ਮੁਸ਼ਕਲ ਲਗਦਾ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement