Amritsar News : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਟੋਲ ਪਲਾਜਾ ਉੱਪਰ ਹੋਇਆ ਜੰਮ ਕੇ ਹੰਗਾਮਾ, ਵੇਖੋ ਤਸਵੀਰਾਂ

By : BALJINDERK

Published : Jun 28, 2024, 7:52 pm IST
Updated : Jun 28, 2024, 8:12 pm IST
SHARE ARTICLE
ਜੰਡਿਆਲਾ ਗੁਰੂ ਟੋਲ ਪਲਾਜਾ ਉੱਪਰ ਹੰਗਾਮੇ ਦੀ ਤਸਵੀਰ
ਜੰਡਿਆਲਾ ਗੁਰੂ ਟੋਲ ਪਲਾਜਾ ਉੱਪਰ ਹੰਗਾਮੇ ਦੀ ਤਸਵੀਰ

Amritsar News : ਪੀਆਰਟੀਸੀ ਦੇ  ਕੰਡਕਟਰ ਦੇ ਨਾਲ ਤੇ ਟੋਲ ਪਲਾਜਾ ਮੁਲਾਜ਼ਮਾਂ ਵਿੱਚ ਹੋਈ ਝੜਪ 

Amritsar News : ਜੰਡਿਆਲਾ ਗੁਰੂ ਟੋਲ ਪਲਾਜਾ ਦੇ ਮੁਲਾਜ਼ਮਾਂ ਤੇ ਪੀਆਰਟੀਸੀ ਦੇ ਕੰਡਕਟਰ ਦੇ ਨਾਲ ਝੜਪ ਹੋਈ । ਜਿਸ ਦੇ ਦੌਰਾਨ ਕੰਡਕਟਰ ਦਾ ਕਹਿਣਾ ਹੈ ਕਿ ਮੇਰੇ ਨਾਲ ਕੁੱਟਮਾਰ ਅਤੇ ਟੋਲ ਪਲਾਜਾ ਦੇ ਮੁਲਾਜ਼ਮਾਂ ਵੱਲੋਂ ਸਿਰ ’ਚ ਕੜੇ ਤੇ ਰਾੜ ਮਾਰੀ ਗਈ ਹੈ। ਉਧਰ ਜੇ ਗੱਲ ਕਰੀਏ ਟੋਲ ਪਲਾਜਾ ਮੁਲਾਜ਼ਮਾਂ ਦੀ ਤਾਂ ਉਹਨਾਂ ਦਾ ਕਹਿਣਾ ਹੈ ਕਿ ਸ਼ੁਰੂ ਵਿਚ ਕੰਡਕਟਰ ਨੇ ਹੀ ਲੜਾਈ ਸ਼ੁਰੂ ਕੀਤੀ ਹੈ।

a

ਇੱਕ ਸਰਦਾਰ ਦੀ ਪੱਗ ਲਾ ਦਿੱਤੀ ਇਸ ਨੂੰ ਲੈ ਕੇ ਪੀਆਰਟੀਸੀ ਦੇ ਡਰਾਈਵਰਾਂ ਵੱਲੋਂ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲਾ ਹਾਈਵੇ ਰੋਡ ਜਾਮ ਕੀਤਾ ਗਿਆ । ਪੁਲਿਸ ਪ੍ਰਸ਼ਾਸਨ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। 

(For more news apart from A commotion broke out at Jandiala Guru Toll Plaza in Amritsar News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement