Mansa Accident News: ਮਾਨਸਾ ਵਿਚ ਵਾਪਰੇ ਦਰਦਨਾਕ ਹਾਦਸੇ ਵਿਚ ਦੋ ਜਿਗਰੀ ਯਾਰਾਂ ਦੀ ਹੋਈ ਮੌਤ
Published : Jun 28, 2024, 10:41 am IST
Updated : Jun 28, 2024, 12:44 pm IST
SHARE ARTICLE
Two Friends died in Mansa Accident News in punjabi
Two Friends died in Mansa Accident News in punjabi

Mansa Accident News: ਪੁਲੀ ਨਾਲ ਟਕਰਾਉਣ ਤੋਂ ਬਾਅਦ ਪਲਟੀ ਕਾਰ

Two Friends died in Mansa Accident News in punjabi : ਮਾਨਸਾ ਵਿਚ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ।। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੌਕੇ 'ਤੇ ਮੌਜੂਦ ਮੁਖਤਾਰ ਸਿੰਘ ਅਤੇ ਗੁਰਜੰਟ ਸਿੰਘ ਨੇ ਦੱਸਿਆ ਕਿ ਕਰੀਬ ਸਾਢੇ 10 ਵਜੇ ਇੱਕ ਤੇਜ਼ ਰਫ਼ਤਾਰ ਕਾਰ ਆ ਰਹੀ ਸੀ।

ਇਹ ਵੀ ਪੜ੍ਹੋ: Delhi Metro News: ਭਾਰੀ ਮੀਂਹ ਕਾਰਨ ਦਿੱਲੀ ਮੈਟਰੋ ਸੇਵਾ ਕੀਤੀ ਬੰਦ, ਦਿੱਲੀ ਵਿਚ ਚਾਰੇ ਪਾਸੇ ਭਰਿਆ ਪਾਣੀ ਹੀ ਪਾਣੀ 

ਕਾਰ ਪਹਿਲਾਂ ਇੱਕ ਪੁਲੀ ਨਾਲ ਟਕਰਾ ਗਈ ਅਤੇ ਫਿਰ ਪਲਟ ਕੇ ਇੱਕ ਘਰ ਵਿੱਚ ਜਾ ਵੜੀ। ਜਿਸ ਕਾਰਨ ਘਰ ਦਾ ਸਾਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਵਿਚ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਨੀ ਸਿੰਘ ਵਾਸੀ ਪਿੰਡ ਅੱਕਾਂਵਾਲੀ ਅਤੇ ਜੋਤੀ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Amarnath Yatra: ਬਾਬਾ ਬਰਫਾਨੀ ਦੇ ਦਰਸ਼ਨ ਕਰਨਗੇ ਸ਼ਰਧਾਲੂ, ਅਮਰਨਾਥ ਯਾਤਰਾ ਲਈ ਅੱਜ ਪਹਿਲਾ ਜੱਥਾ ਹੋਇਆ ਰਵਾਨਾ

ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਐਂਬੂਲੈਂਸ ਬੁਲਾ ਕੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ | ਦੱਸ ਦੇਈਏ ਕਿ ਦੋਵੇਂ ਨੌਜਵਾਨ ਦੇਰ ਰਾਤ ਇੱਕ ਕਾਰ ਵਿੱਚ ਬੁਢਲਾਡਾ ਤੋਂ ਆ ਰਹੇ ਸਨ। ਜੋਤੀ ਆਪਣੇ ਦੋਸਤ ਮਨੀ ਨੂੰ ਆਪਣੇ ਪਿੰਡ ਅੱਕਾਂਵਾਲੀ ਛੱਡਣ ਜਾ ਰਿਹਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Two Friends died in Mansa Accident News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement