Pearls Group News: ਪਰਲਜ਼ ਗਰੁੱਪ ਦੇ ਮਰਹੂਮ ਚੇਅਰਮੈਨ ਨਿਰਮਲ ਸਿੰਘ ਭੰਗੂ ਦਾ ਜਵਾਈ ਤਲਬ
Published : Jun 28, 2025, 7:00 am IST
Updated : Jun 28, 2025, 7:41 am IST
SHARE ARTICLE
Harstinder Pal Singh Hayer Summons Pearls Group News
Harstinder Pal Singh Hayer Summons Pearls Group News

Pearls Group News: ਹਰਸਤਿੰਦਰ ਪਾਲ ਸਿੰਘ ਹੇਅਰ ਨੂੰ 18 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿਤਾ।

Harstinder Pal Singh Hayer Summons Pearls Group News: ਦਿੱਲੀ ਦੀ ਇਕ ਅਦਾਲਤ ਨੇ ਪਰਲਜ਼ ਗਰੁੱਪ ਦੇ ਮਰਹੂਮ ਚੇਅਰਮੈਨ ਨਿਰਮਲ ਸਿੰਘ ਭੰਗੂ ਦੇ ਜਵਾਈ ਨੂੰ 48,000 ਕਰੋੜ ਰੁਪਏ ਦੀ ਕਥਿਤ ਪੋਂਜੀ ਸਕੀਮ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਤਲਬ ਕੀਤਾ ਹੈ। ਵਿਸ਼ੇਸ਼ ਜੱਜ ਜਗਦੀਸ਼ ਕੁਮਾਰ ਨੇ ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ ਨੂੰ 18 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿਤਾ।

ਹੇਅਰ ਨੂੰ ਈ.ਡੀ. ਨੇ ਮਾਰਚ ਵਿਚ ਗ੍ਰਿਫਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿਚ ਹੈ। ਜੱਜ ਨੇ 9 ਜੂਨ ਨੂੰ ਹੇਅਰ ਦੇ ਵਿਰੁਧ ਰੀਕਾਰਡ ਉਤੇ ਪਹਿਲੀ ਨਜ਼ਰ ’ਚ ਕਾਫੀ ਸਮੱਗਰੀ ਪਾਈ ਸੀ। ਉਨ੍ਹਾਂ ਕਿਹਾ, ‘‘ਮੈਂ ਗਵਾਹਾਂ ਦੇ ਦਸਤਾਵੇਜ਼ਾਂ ਅਤੇ ਬਿਆਨਾਂ ਨੂੰ ਧਿਆਨ ਨਾਲ ਵੇਖਿਆ ਹੈ। ਪ

ਹਿਲੀ ਨਜ਼ਰ ’ਚ ਹਰਸਤਿੰਦਰ ਪਾਲ ਸਿੰਘ ਹੇਅਰ ਅਤੇ ਐਮ.ਬੀ.ਡੀ. ਹਾਊਸਿੰਗ ਕੰਪਲੈਕਸ ਪ੍ਰਾਈਵੇਟ ਲਿਮਟਿਡ ਵਿਰੁਧ ਮਨੀ ਲਾਂਡਰਿੰਗ ਦੇ ਜੁਰਮ ਲਈ ਕਾਫੀ ਸਮੱਗਰੀ ਰੀਕਾਰਡ ਉਤੇ ਹੈ। ਉਨ੍ਹਾਂ ਨੂੰ 18 ਜੁਲਾਈ, 2025 ਨੂੰ ਤਲਬ ਕੀਤਾ ਜਾਵੇ।’’

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement