Punjab News: 'ਆਪ' ਆਗੂ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ 'ਚ ਮਿਲੀ ਕਲੀਨ ਚਿੱਟ
Published : Jun 28, 2025, 4:11 pm IST
Updated : Jun 28, 2025, 4:11 pm IST
SHARE ARTICLE
Punjab News: AAP leader Vijay Singla gets clean chit in corruption case
Punjab News: AAP leader Vijay Singla gets clean chit in corruption case

'ਮੈਂ ਕਲੀਨ ਸੀ ਇਸ ਕਰਕੇ ਕਲੀਨ ਚਿੱਟ ਮਿਲੀ'

AAP leader Vijay Singla gets clean chit in corruption case : ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਮਾਮਲਾ 2022 ਵਿੱਚ ਮੋਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਵਿੱਚ ਸਰਕਾਰੀ ਠੇਕਿਆਂ ਦੀ ਵੰਡ ਲਈ 1% ਕਮਿਸ਼ਨ ਮੰਗਣ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਸੀ।

ਮੋਹਾਲੀ ਪੁਲਿਸ ਜਲਦੀ ਹੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਪੇਸ਼ ਕਰੇਗੀ। ਪੁਲਿਸ ਜਾਂਚ ਵਿੱਚ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਕੋਈ ਠੋਸ ਸਬੂਤ ਨਹੀਂ ਮਿਲੇ ਹਨ। ਪੁਲਿਸ ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਰਾਜਿੰਦਰ ਸਿੰਘ ਨੇ ਵੀ ਅਦਾਲਤ ਵਿੱਚ ਦਿੱਤੇ ਆਪਣੇ ਬਿਆਨ ਵਿੱਚ ਕਲੋਜ਼ਰ ਰਿਪੋਰਟ ਨਾਲ ਸਹਿਮਤੀ ਪ੍ਰਗਟਾਈ ਹੈ। ਮੋਹਾਲੀ ਅਦਾਲਤ 14 ਜੁਲਾਈ ਨੂੰ ਕਲੋਜ਼ਰ ਰਿਪੋਰਟ 'ਤੇ ਆਪਣਾ ਫੈਸਲਾ ਸੁਣਾਏਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement