ਕੇਂਦਰ ਵਲੋਂ ਪੰਜਾਬ ਨੂੰ 12187 ਕਰੋੜ ਰੁਪਏ ਦੀ ਜੀ.ਐਸ.ਟੀ ਮੁਆਵਜ਼ਾ ਰਾਸ਼ੀ ਜਾਰੀ
Published : Jul 28, 2020, 11:17 am IST
Updated : Jul 28, 2020, 11:17 am IST
SHARE ARTICLE
 Center releases Rs 12,187 crore GST compensation to Punjab
Center releases Rs 12,187 crore GST compensation to Punjab

ਕੇਂਦਰੀ ਵਿੱਤ ਮੰਤਰਾਲੇ ਵਲੋਂ ਅੱਜ ਦੇਰ ਸ਼ਾਮ ਵੱਖ-ਵੱਖ ਰਾਜਾਂ ਨੂੰ ਜਾਰੀ ਇਸ ਰਾਸ਼ੀ ਦੇ ਵੇਰਵੇ ਜਾਰੀ ਕੀਤੇ ਹਨ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ  ਲਈ ਕੋਰੋਨਾ ਮਹਾਂਮਾਰੀ ਦੇ ਚਲਦੇ ਰਾਹਤ ਵਾਲੀ ਖ਼ਬਰ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸਾਲ 2019-20 ਲਈ 12187 ਕਰੋੜ ਰੁਪਏ ਦੀ ਜੀ.ਐਸ.ਟੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿਤੀ ਹੈ। ਕੇਂਦਰੀ ਵਿੱਤ ਮੰਤਰਾਲੇ ਵਲੋਂ ਅੱਜ ਦੇਰ ਸ਼ਾਮ ਵੱਖ-ਵੱਖ ਰਾਜਾਂ ਨੂੰ ਜਾਰੀ ਇਸ ਰਾਸ਼ੀ ਦੇ ਵੇਰਵੇ ਜਾਰੀ ਕੀਤੇ ਹਨ। ਸਾਰੇ ਰਾਜਾਂ ਨੂੰ ਕੁਲ 1,65,302 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਵਿਚ ਹਰਿਆਣਾ ਨੂੰ 6617, ਰਾਜਸਥਾਨ ਨੂੰ 6710 ਅਤੇ ਹਿਮਾਚਲ ਪ੍ਰਦੇਸ਼ ਨੂੰ 2477 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement