ਰਾਣਾ ਸਿੱਧੂ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਹੋਰ 4 ਦਿਨ ਦੇ ਰਿਮਾਂਡ 'ਤੇ ਭੇਜਿਆ
Published : Jul 28, 2022, 9:52 am IST
Updated : Jul 28, 2022, 9:52 am IST
SHARE ARTICLE
 Lawrence Bishnoi
Lawrence Bishnoi

ਲਾਰੈਂਸ ਨੂੰ ਅੱਜ ਸਵੇਰੇ 6:40 'ਤੇ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ

 

ਮੁਕਤਸਰ - ਮਲੋਟ ਅਦਾਲਤ ਨੇ ਬੁੱਧਵਾਰ ਨੂੰ ਰਾਣਾ ਰਣਜੀਤ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿਚ 1 ਅਗਸਤ ਤੱਕ ਵਾਧਾ ਕਰ ਦਿੱਤਾ ਹੈ। 2020 ਵਿਚ ਮਲੋਟ ਕਸਬੇ ਨੇੜੇ ਔਲਖ ਪਿੰਡ ਵਿਚ ਇੱਕ ਫਾਈਨਾਂਸਰ ਰਾਣਾ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਕਥਿਤ ‘ਮਾਸਟਰਮਾਈਂਡ’ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਸਵੇਰੇ 6.40 ਵਜੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਉਸ ਨੂੰ 20 ਮਿੰਟਾਂ ਵਿਚ ਸੁਣਵਾਈ ਕਰਵਾ ਕੇ ਵਾਪਸ ਲੈ ਗਏ। ਅਦਾਲਤ ਨੇ ਪੁਲਿਸ ਰਿਮਾਂਡ ਵਿਚ ਚਾਰ ਦਿਨ ਦਾ ਵਾਧਾ ਕਰ ਦਿੱਤਾ ਹੈ। ਬਿਸ਼ਨੋਈ ਨੂੰ 1 ਅਗਸਤ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਉਸ ਨੂੰ 21 ਜੁਲਾਈ ਨੂੰ ਹੁਸ਼ਿਆਰਪੁਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਗਿਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement