ਪੰਜਾਬ ਵਿਚ 4902 ਅਧਿਆਪਕਾਂ ਦੀ ਭਰਤੀ, ਮਾਸਟਰ ਕਾਡਰ ਦੀ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ
Published : Jul 28, 2022, 3:04 pm IST
Updated : Jul 28, 2022, 3:04 pm IST
SHARE ARTICLE
Harjot Bains
Harjot Bains

ਸਿੱਖਿਆ ਮੰਤਰੀ ਨੇ ਕਿਹਾ- ਜਲਦ ਹੋਣਗੀਆਂ ਹੋਰ ਭਰਤੀਆਂ 

 

ਚੰਡੀਗੜ੍ਹ - ਪੰਜਾਬ ਵਿਚ ਮਾਸਟਰ ਕਾਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪ੍ਰੀਖਿਆ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆਵਾਂ 21 ਅਗਸਤ ਤੋਂ 11 ਸਤੰਬਰ ਤੱਕ ਹੋਣਗੀਆਂ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਇੱਕ ਸਾਲ ਦੇ ਅੰਦਰ ਸਕੂਲਾਂ ਵਿਚ ਅਧਿਆਪਕਾਂ ਦੀ ਗਿਣਤੀ ਪੂਰੀ ਕਰ ਦਿੱਤੀ ਜਾਵੇਗੀ।

file photo 

- ਸੋਸ਼ਲ ਸਾਇੰਸ ਦੇ ਵਿਸ਼ੇ ਦੀ ਪ੍ਰੀਖਿਆ 21 ਅਗਸਤ 2022 ਨੂੰ ਸਵੇਰੇ 9.30 ਵਜੇ ਤੋਂ 12.00 ਵਜੇ ਤੱਕ
- ਪੰਜਾਬੀ ਵਿਸ਼ੇ ਦੀ ਪ੍ਰੀਖਿਆ 21 ਅਗਸਤ, 2022 ਨੂੰ ਬਾਅਦ ਦੁਪਹਿਰ 2:30 ਵਜੇ ਤੋਂ ਸ਼ਾਮ 05 ਵਜੇ ਤੱਕ
 - ਮੈਥ ਵਿਸ਼ੇ ਦੀ ਪ੍ਰੀਖਿਆ 28 ਅਗਸਤ, 2022 ਨੂੰ ਸਵੇਰੇ 9:30 ਤੋਂ 12:00 ਵਜੇ ਤੱਕ
 - ਹਿੰਦੀ ਵਿਸ਼ੇ ਦੀ ਪ੍ਰੀਖਿਆ 28 ਅਗਸਤ, 2022 ਨੂੰ ਬਾਅਦ ਦੁਪਹਿਰ 2:30 ਵਜੇ ਤੋਂ 05:00 ਵਜੇ ਤੱਕ
- ਫਿਜ਼ੀਕਲ ਐਜੂਕੇਸ਼ਨ ਦੀ ਪ੍ਰੀਖਿਆ 04 ਸਤੰਬਰ, 2022 ਨੂੰ ਸਵੇਰੇ 09:30 ਤੋਂ 12:00 ਵਜੇ ਤੱਕ
- ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ 04 ਸਤੰਬਰ, 2022 ਨੂੰ ਬਾਅਦ ਦੁਪਹਿਰ 2:30 ਤੋਂ 05:00 ਵਜੇ ਤੱਕ
- ਸਾਇੰਸ ਦੇ ਵਿਸ਼ੇ ਦੀ ਪ੍ਰੀਖਿਆ 11 ਸਤੰਬਰ 2022 ਨੂੰ ਸਵੇਰੇ 09:30 ਤੋਂ 12:00 ਵਜੇ ਤੱਕ 
 - ਮਿਊਜ਼ਿਕ (ਸੰਗੀਤ) ਵਿਸ਼ੇ ਦੀ ਪ੍ਰੀਖਿਆ ਤੋਂ 2:30 ਵਜੇ ਤੋਂ 05:00 ਵਜੇ ਤੱਕ ਹੋਵੇਗੀ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement