Firozpur News : ਪੇਪਰ ਦੇਣ ਜਾ ਰਹੀ ਕੁੜੀ ਦੀ ਟਰੇਨ ਹੇਠਾਂ ਆਉਣ ਕਾਰਨ ਹੋਈ ਮੌ+ਤ

By : BALJINDERK

Published : Jul 28, 2024, 11:32 am IST
Updated : Jul 28, 2024, 11:32 am IST
SHARE ARTICLE
ਮ੍ਰਿਤਕ ਰਿਵੀਕਾ
ਮ੍ਰਿਤਕ ਰਿਵੀਕਾ

Firozpur News : ਗਰੀਬ ਮਾਪਿਆਂ ਦੀ ਇਕੱਲੀ- ਇਕੱਲੀ ਸੀ ਧੀ, ਸਰਕਾਰੀ ਪੇਪਰ ਦੇਣ ਆ ਰਹੀ ਸੀ ਚੰਡੀਗੜ੍ਹ 

Firozpur News : ਫਿਰੋਜ਼ਪੁਰ ਅੰਦਰ ਅੱਜ ਇੱਕ ਨੌਜਵਾਨ ਲੜਕੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜੋ ਗੁਰੂਹਰਸਹਾਏ ਤੋਂ ਚੰਡੀਗੜ੍ਹ ਟੀਚਰ ਦਾ ਪੇਪਰ ਦੇਣ ਜਾ ਰਹੀ ਸੀ ਕਿ ਫਿਰੋਜ਼ਪੁਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਉਸਦਾ ਪੈਰ ਫਿਸਲਨ ਕਾਰਨ ਉਸਦੀ ਮੌਤ ਹੋ ਗਈ।
ਫਿਰੋਜ਼ਪੁਰ ਅੰਦਰ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਇੱਕ ਨੌਜਵਾਨ ਲੜਕੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜੋ:Mumbai Building Collapses : ਮੁੰਬਈ 'ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਤਿੰਨ ਦੀ ਮੌਤ, ਦੋ ਜ਼ਖ਼ਮੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਨਾਮ ਰਿਵੀਕਾ ਸੀ। ਜੋ ਚੰਡੀਗੜ੍ਹ ਟੀਚਰ ਦਾ ਪੇਪਰ ਦੇਣ ਲਈ ਜਾ ਰਹੀ ਸੀ। ਫਿਰੋਜ਼ਪੁਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਜਦ ਉਹ ਟਰੇਨ ਚੜਨ ਲੱਗੀ ਤਾਂ ਉਸਦਾ ਪੈਰ ਫਿਸਲ ਗਿਆ ਅਤੇ ਟਰੇਨ ਹੇਠਾਂ ਆਉਣ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਮਾਪਿਆਂ ਦੀ ਇਕੱਲੀ ਇਕੱਲੀ ਧੀ ਸੀ ਅਤੇ ਮਾਪਿਆਂ ਬੜੀ ਮੁਸ਼ਕਲ ਨਾਲ ਉਸਨੂੰ ਪੜ੍ਹਾਇਆ ਲਿਖਾਇਆ ਸੀ।

(For more news apart from  girl going to give the paper Death due to train coming down in Firozpur  News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement