ਕਾਂਗਰਸ ਯਤਨਾਂ ਸਦਕਾ ਹੋਂਦ 'ਚ ਆਈ ਸੀ ਸ਼੍ਰੋਮਣੀ ਕਮੇਟੀ- ਗਿੱਲ
Published : Aug 28, 2018, 1:36 pm IST
Updated : Aug 28, 2018, 1:36 pm IST
SHARE ARTICLE
Congress Played important role in the formation of SGPC
Congress Played important role in the formation of SGPC

ਪੰਜਾਬ ਵਿਧਾਨ ਸਭਾ ਸੈਸ਼ਨ ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਚਰਚਾ ਸ਼ਾਮਿਲ ਹੁੰਦੇ ਹੋਏ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ

ਚੰਡੀਗੜ੍ਹ, ਪੰਜਾਬ ਵਿਧਾਨ ਸਭਾ ਸੈਸ਼ਨ ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਚਰਚਾ ਸ਼ਾਮਿਲ ਹੁੰਦੇ ਹੋਏ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਬਰਤਾਨਵੀ ਸਾਮਰਾਜ ਸਮੇ ਕਾਂਗਰਸ ਦੇ ਯਤਨਾਂ ਸਦਕਾ ਹੀ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਹੋਂਦ ਚ ਆਈ ਸੀ. ਗਿਲ ਨੇ  ਦਾਅਵਾ ਇਸ ਪ੍ਰਸੰਗ ਚ ਕੀਤਾ ਕਿ ਕਾਂਗਰਸ ਸਿਖਾਂ ਲਈ ਕੋਈ  ਓਪਰੀ ਪਾਰਟੀ ਨਹੀਂ ਹੈ।  

ਗਿਲ ਨੇ ਅਪ੍ਰੇਸ਼ਨ ਬਲਿਊ ਸਟਾਰ ਮੌਕੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ਉਤੇ ਵੀ ਕਈ ਖੁਲਾਸੇ ਕੀਤੇ ਹਨ. ਗਿਲ ਨੇ ਇਹ ਵੀ ਦਾਅਵਾ ਕੀਤਾ ਕਿ  ਜਦੋਂ ਅਕਾਲੀ ਦਲ ਕਾਂਗਰਸ ਵਿਚ ਹੀ ਰਲ ਗਿਆ ਸੀ ਅਤੇ ਅਜਾਦੀ ਤੋਂ ਪਹਿਲਾਂ ਤਕ ਕਈ ਲੋਕ ਇਕੋ ਸਮੇ ਕਾਂਗਰਸ ਅਤੇ ਅਕਾਲੀ ਦਲ ਦੇ ਮੈਂਬਰ ਰਹਿੰਦੇ ਰਹੇ ਹਨ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement