ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤ ਦਿਨਾਂ ਲਈ ਹੋਏ ਇਕਾਂਤਵਾਸ
Published : Aug 28, 2020, 11:35 pm IST
Updated : Aug 28, 2020, 11:35 pm IST
SHARE ARTICLE
image
image

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤ ਦਿਨਾਂ ਲਈ ਹੋਏ ਇਕਾਂਤਵਾਸ

ਚੰਡੀਗੜ੍ਹ, 28 ਅਗੱਸਤ (ਗੁਰਉਪਦੇਸ਼ ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 7 ਦਿਨਾਂ ਲਈ ਇਕਾਂਤਵਾਸ ਹੋ ਗਏ ਹਨ।ਇਹ ਫ਼ੈਸਲਾ ਉਨ੍ਹਾਂ ਅੱਜ 2 ਵਿਧਾਇਕਾਂ ਨਿਰਮਲ ਸਿੰਘ ਤੇ ਕੁਲਬੀਰ ਜੀਰਾ ਦੀ ਰੀਪੋਰਟ ਪਾਜ਼ੇਟਿਵ ਆਉਣ ਬਾਅਦ ਲਿਆ ਹੈ।ਇਹ ਵਿਧਾਇਕ ਅੱਜ ਵਿਧਾਨ ਸਭਾ ਸੈਸ਼ਨ 'ਚ ਆਏ ਸਨ ਤੇ ਕੈਂਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ।
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਹੈਲਥ  ਗਾਇਡ ਲਾਇਨ ਦਾ ਪਾਲਣ ਕਰ ਕੇ ਹੀ ਇਕਾਂਤਵਾਸ ਹੋ ਰਹੇ ਹਨ।ਇਨਾ 2 ਵਿਧਾਇਕਾਂ ਦੀ ਰੀਪੋਰਟ ਪਾਜ਼ੇਟਿਵ ਆਉਣ ਬਾਅਦ ਅੱਜ ਵਿਧਾਨ ਸਭਾ ਸੈਸ਼ਨ 'imageimageਚ ਸ਼ਾਮਲ ਹੋਏ ਮੰਤਰੀਆਂ ਤੇ ਵਿਧਾਇਕਾਂ ਦੀ ਚਿੰਤਾ 'ਚ ਪਏ ਗਏ ਹਨ ਕੀ ਇਹ ਵਿਧਾਇਕ ਹੋਰ ਕਈ ਮੇਮਬਰਾਂ  ਨੂੰ ਵੀ ਮਿਲੇ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement