ਪ੍ਰਣਬ ਮੁਖਰਜੀ ਹਾਲੇ ਵੀ ਵੈਂਟੀਲੇਟਰ 'ਤੇ
Published : Aug 28, 2020, 12:14 am IST
Updated : Aug 28, 2020, 12:14 am IST
SHARE ARTICLE
image
image

ਪ੍ਰਣਬ ਮੁਖਰਜੀ ਹਾਲੇ ਵੀ ਵੈਂਟੀਲੇਟਰ 'ਤੇ

ਨਵੀਂ ਦਿੱਲੀ, 27 ਅਗੱਸਤ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਹਾਲੇ ਵੀ ਡੂੰਘੀ ਕੋਮਾ ਵਿਚ ਅਤੇ ਵੈਂਟੀਲੇਟਰ 'ਤੇ ਹਨ। 84 ਸਾਲਾ ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦਸਿਆ ਕਿ ਉਹ ਹੇਮੋਡਾਇਨਾਮਿਕ ਰੂਪ ਵਿਚ ਸਥਿਰ ਹਨ। ਇਸ ਹਾਲਤ ਵਿਚ ਬੀ.ਪੀ., ਦਿਲ ਅਤੇ ਨਾੜੀ ਦੀ ਗਤੀ ਸਥਿਰ ਅਤੇ ਆਮ ਹੁੰਦੇ ਹਨ। ਸਾਬਕਾ ਰਾਸ਼ਟਰਪਤੀ ਨੂੰ 10 ਅਗੱਤਸ ਨੂੰ ਫ਼ੌਜ ਦੇ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ ਅਤੇ ਉਨ੍ਹਾਂ ਦੀ ਬ੍ਰੇਨ ਸਰਜਰੀ ਹੋਈ ਸੀ। ਉਨ੍ਹਾਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਵੀ ਹੋਈ ਸੀ। ਬਾਅਦ ਵਿਚ ਉਨ੍ਹਾਂ ਦੇ ਫੇਫੜਿਆਂ ਵਿਚ ਵੀ ਇਨਫ਼ੈਕਸ਼ਨ ਹੋ ਗਈ ਸੀ। ਹਪਸਤਾਲ ਨੇ ਬਿਆਨ ਵਿਚ ਕਿਹਾ, 'ਪ੍ਰਣਬ ਮੁਖਰਜੀ ਹੁਣ ਵੀ ਡੂੰਘੀ ਕੋਮਾ ਵਿਚ ਹਨ ਅਤੇ ਵੈਂਟੀਲੇimageimageਟਰ 'ਤੇ ਹਨ। ਉਨ੍ਹਾਂ ਦੇ ਫੇਫੜਿਆਂ ਵਿਚ ਲਾਗ ਅਤੇ ਗੁਰਦੇ ਦੀ ਸਮੱਸਿਆ ਦਾ ਇਲਾਜ ਜਾਰੀ ਹੈ।' (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement