ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਅੱਜ
Published : Aug 28, 2022, 12:34 am IST
Updated : Aug 28, 2022, 12:34 am IST
SHARE ARTICLE
image
image

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਅੱਜ


ਪ੍ਰਧਾਨ ਦੀ ਚੋਣ ਲਈ ਪੋ੍ਰਗਰਾਮ ਨੂੰ  ਦਿਤੀ ਜਾਵੇਗੀ ਮਨਜ਼ੂਰੀ


ਨਵੀਂ ਦਿੱਲੀ, 27 ਅਗੱਸਤ : ਕਾਂਗਰਸ ਵਰਕਿੰਗ ਕਮੇਟੀ ਦੀ ਐਤਵਾਰ ਨੂੰ  ਬੈਠਕ ਹੋਵੇਗੀ, ਜਿਸ ਵਿਚ ਪਾਰਟੀ ਪ੍ਰਧਾਨ ਦੀ ਚੋਣ ਨਾਲ ਜੁੜੇ ਪ੍ਰੋਗਰਾਮ ਨੂੰ  ਮਨਜ਼ੂਰੀ ਦਿਤੀ ਜਾਵੇਗੀ |
ਸੂਤਰਾਂ ਦਾ ਕਹਿਣਾ ਹੈ ਕਿ ਇਸ ਆਨਲਾਈਨ ਮੀਟਿੰਗ ਵਿਚ ਪ੍ਰਧਾਨ ਦੀ ਚੋਣ ਦੇ ਪ੍ਰਗੋਰਾਮ ਨੂੰ  ਮਨਜ਼ੂਰੀ ਦੇਣ ਦੇ ਨਾਲ ਹੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ 'ਚ ਵਿਸ਼ਵਾਸ ਜਾਹਰ ਕੀਤਾ ਜਾਵੇਗਾ | ਇਹ ਗੁਲਾਮ ਨਬੀ ਆਜ਼ਾਦ ਦੇ ਪਾਰਟੀ ਤੋਂ ਅਸਤੀਫ਼ੇ ਨੂੰ  ਲੈ ਕੇ ਅਹਿਮ ਹੋਵੇਗਾ |  
ਕਾਂਗਰਸ ਕਰਕਿੰਗ ਕਮੇਟੀ ਦੀ ਇਸ ਅਹਿਮ ਮੀਟਿੰਗ ਤੋਂ ਪਹਿਲਾਂ ਕਾਂਗਰਸ ਸੂਤਰਾਂ ਨੇ ਇਹ ਵੀ ਦਸਿਆ ਕਿ ਪ੍ਰਧਾਨ ਦੀ ਚੋਣ ਪ੍ਰੋਗਰਾਮ ਦੀ ਪ੍ਰਕਿਰਿਆ ਨੂੰ  ਪੂਰਾ ਹੋਣ 'ਚ ਨਿਰਧਾਰਤ ਪ੍ਰੋਗਰਾਮ ਦੇ ਮੁਕਾਬਲੇ ਕੁੱਝ ਹਫ਼ਤੇ ਦੀ ਦੇਰੀ ਹੋ ਸਕਦੀ ਹੈ, ਕਿਉਂਕਿ ਪਾਰਟੀ ਦਾ ਧਿਆਨ ਇਸ ਸਮੇਂ 'ਭਾਰਤ ਜੋੜੋ ਯਾਤਰਾ' 'ਤੇ ਕੇਂਦਰਤ ਹੈ ਅਤੇ ਕੁੱਝ ਰਾਜ ਇਕਾਈਆਂ ਜ਼ਰੂਰੀ ਰਸਮਾਂ ਪੂਰੀਆਂ ਨਹੀਂ ਕਰ ਸਕੀਆਂ ਹਨ | (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement