ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
Published : Aug 28, 2023, 7:09 am IST
Updated : Aug 28, 2023, 7:09 am IST
SHARE ARTICLE
Punjab Cabinet (File Photo)
Punjab Cabinet (File Photo)

ਹੜ੍ਹ ਪੀੜਤਾਂ ਨੂੰ ਰਾਹਤ ਵਿਚ ਤੇਜ਼ੀ ਲਿਆਉਣ ਅਤੇ ਮਾਨਸੂਨ ਇਜਲਾਸ ਬਾਰੇ ਹੋ ਸਕਦੀ ਹੈ ਚਰਚਾ

 

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਵਲੋਂ 28 ਅਗੱਸਤ ਨੂੰ  ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਸਕੱਤਰੇਤ ਵਿਖੇ ਸਵੇਰੇ 11 ਵਜੇ ਹੋਣੀ ਹੈ ਪਰ ਇਸ ਦਾ ਏਜੰਡਾ ਮੌਕੇ ਉਪਰ ਹੀ ਜਾਰੀ ਕੀਤਾ ਜਾਵੇਗਾ। ਪਤਾ ਲਗਾ ਹੈ ਕਿ ਇਸ ਮੀਟਿੰਗ ਵਿਚ ਹੜ੍ਹ ਪੀੜਤਾਂ ਨੂੰ ਰਾਹਤ ਵਿਚ ਤੇਜ਼ੀ ਲਿਆਉਣ ਤੋਂ ਇਲਾਵਾ  ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਸਦਨ ਬਾਰੇ ਵੀ ਵਿਚਾਰ ਹੋ ਸਕਦਾ ਹੈ। ਵਿੱਤੀ  ਮਾਮਲਿਆਂ ਤੋਂ ਇਲਾਵਾ ਮੁਲਾਜ਼ਮਾਂ ਨਾਲ ਸਬੰਧਤ ਕੁੱਝ ਪ੍ਰਸਤਾਵਾਂ ਉਪਰ ਵੀ ਵਿਚਾਰ ਹੋਏਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement