Sunder Sham Arora: 'ਬੀਜੇਪੀ' ਛੱਡ ਕੇ ਮੁੜ ਕਾਂਗਰਸ 'ਚ ਸ਼ਾਮਲ ਹੋਏ ਸੁੰਦਰ ਸ਼ਾਮ ਅਰੋੜਾ 
Published : Aug 28, 2024, 2:38 pm IST
Updated : Aug 28, 2024, 2:38 pm IST
SHARE ARTICLE
Sunder Sham Arora left BJP and rejoined Congress
Sunder Sham Arora left BJP and rejoined Congress

Sunder Sham Arora: ਜੂਨ 2022 'ਚ ਚੋਣਾਂ ਤੋਂ ਬਾਅਦ ਭਾਜਪਾ 'ਚ ਹੋਏ ਸਨ ਸ਼ਾਮਲ

 

 Sunder Sham Arora: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ 'ਬੀਜੇਪੀ' ਛੱਡ ਕੇ ਮੁੜ ਕਾਂਗਰਸ 'ਚ ਸ਼ਾਮਲ ਹੋਏ । ਸੁੰਦਰ ਸ਼ਾਮ ਅਰੋੜਾ ਨੇ ਦਿੱਲੀ ਵਿੱਚ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਵਿੱਚ ਉਹ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 

ਦੱਸਣਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਸੁੰਦਰ ਸ਼ਾਮ ਅਰੋੜ ਭਾਜਪਾ ਵਿੱਚ ਚਲੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਸੁੰਦਰ ਸ਼ਾਮ ਅਰੋੜ ਮੰਤਰੀ ਵੀ ਰਹਿ ਚੁੱਕੇ ਹਨ। ਸੁੰਦਰ ਸ਼ਾਮ ਅਰੋੜ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਹਨ ਪਰ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ 'ਚ ਉਹ ਹਾਰ ਗਏ ਸਨ। 

ਸੁੰਦਰ ਸ਼ਾਮ ਅਰੋੜ ਵਿਰੁਧ ਵਿਜੀਲੈਂਸ ਵਿਭਾਗ ਨੇ ਪਰਚਾ ਵੀ ਦਰਜ ਕੀਤਾ ਹੋਇਆ ਹੈ। ਅਰੋੜਾ ਨੇ ਆਪਣੇ ਖਿਲਾਫ਼ ਜਾਂਚ ਰੋਕਣ ਲਈ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣੀ ਚਾਹੀ ਸੀ। ਜਿਸ ਤਹਿਤ ਅਰੋੜਾ ਤੋਂ 50 ਲੱਖ ਰੁਪਏ ਨਕਦੀ ਵੀ ਫੜੀ ਗਈ ਸੀ। ਜਿਸ ਕਰਕੇ ਉਹਨਾਂ ਨੂੰ ਜੇਲ ਵੀ ਜਾਣਾ ਪਿਆ ਸੀ। ਫਿਲਹਾਲ ਸੁੰਦਰ ਸ਼ਾਮ ਅਰੋੜਾ ਜ਼ਮਾਨਤ 'ਤੇ ਬਾਹਰ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement